channel punjabi
Canada News

ਕੈਨੇਡਾ ‘ਚ 46 ਸਾਲਾ ਆਸ਼ਕ ਦੀ ਵੀਡੀਓ ਹੋਈ ਕੈਮਰੇ ‘ਚ ਕੈਦ 13 ਸਾਲਾ ਲੜਕੀ ਨਾਲ

ਕੈਨੇਡਾ: ਇੱਕ ਸਵਾਲ ਉੱਠਣਾ ਲਾਜ਼ਮੀ ਹੋ ਜਾਂਦਾ ਹੈ ਕਿ ਸਾਡੇ ਸਮਾਜ ਦੀਆਂ ਧੀਆਂ ਸੁਰੱਖਿਅਤ ਹਨ? ਜਦੋਂ ਵੀ ਕੁਝ ਅਜਿਹੀਆਂ ਤਸਵੀਰਾਂ,ਗੱਲਾਂ ਜਾਂ ਫਿਰ ਖਬਰਾਂ ਸਾਹਮਣਾ ਆਉਂਦੀਆਂ ਹਨ ਜਿਸ ਵਿੱਚ ਨਾਬਾਲਿਗ ਬੱਚਿਆਂ ਨਾਲ ਛੇੜਛਾੜ ਕੀਤੀ ਜਾਂਦੀ ਹੈ ਤਾਂ ਇਕ ਵਾਰ ਤਾਂ ਦਿਲ ਦਹਿਲ ਜਾਂਦਾ ਹੈ। ਕੁਝ ਅਜਿਹੀ ਹੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇਕ 46 ਸਾਲਾਂ ਮਨਚਲਾ ਆਸ਼ਿਕ 13 ਸਾਲਾਂ ਕੁੜੀਆਂ ਨੂੰ ਮਿਲਣ ਜਾਂਦਾ ਹੈ। ਉਸਤੋਂ ਬਾਅਦ ਕੀ ਹੁੰਦਾ ਹੈ ਦੇਖੋ ਇਸ ਰਿਪੋਰਟ ਦੇ ਜ਼ਰੀਏ…..

Related News

ਪਾਸਪੋਰਟ ਨੂੰ ਲੈ ਕੇ ਹੋਇਆ ਵੱਡਾ ਬਵਾਲ, ਵੱਡੇ ਦੇਸ਼ ਹੋਏ ਇੱਕ ਦੂਜੇ ਦੇ ਵਿਰੁੱਧ ਖੜ੍ਹੇ

Rajneet Kaur

ਪੰਜਾਬੀਆਂ ਦੇ ਮਨਾਂ ‘ਚ ਵੱਡਾ ਸਵਾਲ ! ਚੋਣਾਂ ਤੋਂ ਬਾਅਦ ਕੀ ਪ੍ਰਵਾਸੀਆਂ ਦੀ ENTRY ‘ਤੇ ਕੀਤਾ ਜਾਵੇਗਾ ਕੰਟਰੋਲ ?

Rajneet Kaur

Trudeau ਸਰਕਾਰ ਨਵੀਂ ਮੁਸ਼ਕਿਲ ‘ਚ, ਪੰਜਾਬੀ ਪ੍ਰੇਸ਼ਾਨ |

Rajneet Kaur

Leave a Comment