channel punjabi
Canada International News North America

ਬ੍ਰਿਟਿਸ਼ ਕੋਲੰਬੀਆ ‘ਚ ਕੋਵਿਡ-19 ਦੇ 21 ਹੋਰ ਨਵੇਂ ਕੇਸਾਂ ਦੀ ਪੁਸ਼ਟੀ : ਡਾ.ਬੋਨੀ ਹੈਨਰੀ

ਵੈਨਕੁਵਰ: ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸੂਬਾਈ  ਸਿਹਤ ਅਧਿਕਾਰੀ ਡਾ.ਬੋਨੀ ਹੈਨਰੀ ਨੇ ਬ੍ਰਿਟਿਸ਼ ਕੋਲੰਬੀਆ ‘ਚ ਸ਼ਨੀਵਾਰ ਨੂੰ ਕੋਵਿਡ-19 ਦੇ 21 ਹੋਰ ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਹੈ।

ਬੀ.ਸੀ ‘ਚ ਹੁਣ ਕੁਲ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 3,170 ‘ਤੇ ਪਹੁੰਚ ਗਈ ਹੈ। ਜਿੰਨਾਂ ‘ਚੋਂ 2,789 ਕੋਰੋਨਾ ਮਰੀਜ਼ ਠੀਕ ਹੋ ਗਏ ਹਨ ਅਤੇ 189 ਪੀੜਿਤਾਂ ਦੀ ਮੌਤ ਹੋ ਚੁੱਕੀ ਹੈ।

ਬ੍ਰਿਟਿਸ਼ ਕੋਲੰਬੀਆ ‘ਚ ਮੌਜੂਦਾ ਸਮੇਂ ‘ਚ ਕੋਵਿਡ-19 ਦੇ 192 ਸਰਗਰਮ ਮਾਮਲੇ ਹਨ, ਜਿੰਨ੍ਹਾਂ ‘ਚੋਂ 15 ਹਸਪਤਾਲ ‘ਚ ਅਤੇ 3 ਗੰਭੀਰ ਦੇਖਭਾਲ ‘ਚ ਹਨ।
ਸੂਬਾਈ ਸਿਹਤ ਅਧਿਕਾਰੀ ਡਾ.ਬੋਨੀ ਹੈਨਰੀ ਨੇ ਦੱਸਿਆ ਕੇ ਪਿਛਲੇ 24 ਘੰਟਿਆ ‘ਚ ਕੋਰੋਨਾ ਵਾਇਰਸ ਨਾਲ ਕੋਈ ਵੀ ਮੌਤ ਨਹੀਂ ਹੋਈ ।

Related News

ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਸਭ ਨੂੰ ਦੀਵਾਲੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

Rajneet Kaur

ਪ੍ਰਸਿੱਧ ਭਾਰਤੀ ਕਲਾਸੀਕਲ ਗਾਇਕ ਪੰਡਿਤ ਜਸਰਾਜ ਦਾ ਅਮਰੀਕਾ ‘ਚ ਹੋਇਆ ਦਿਹਾਂਤ, ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਸ਼ੋਕ ਪ੍ਰਗਟ

Rajneet Kaur

ਇਕ ਵਿਅਕਤੀ ਨੇ ਜਗਮੀਤ ਸਿੰਘ ਨੂੰ ਗ੍ਰਿਫਤਾਰ ਕਰਨ ਅਤੇ ਲੜਨ ਦੀ ਦਿੱਤੀ ਸੀ ਧਮਕੀ, ਹਾਲੇ ਤੱਕ ਉਸ ਵਿਅਕਤੀ ਦੀ ਨਹੀਂ ਹੋਈ ਸ਼ਨਾਖ਼ਤ

Rajneet Kaur

Leave a Comment