channel punjabi
Uncategorized

ਕੈਨੇਡਾ ‘ਚ ਘਰ ਨੂੰ ਲੱਗੀ ਭਿਆਨਕ ਅੱਗ!

ਸਰੀ: ਸਰੀ ਦੇ ਇੱਕ ਘਰ ਵਿੱਚ ਲੱਗੀ ਭਿਆਨਕ ਅੱਗ ,ਜਿਸ ਨਾਲ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਜ਼ਰੂਰ ਹੋਇਆ ਹੈ, ਯਾਨੀ ਕਿ ਘਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋਗਿਆ ਹੈ।ਫਾਇਰ ਵਿਭਾਗ ਦੀਆਂ ਕਈ ਗੱਡੀਆਂ ਪਹੁੰਚੀਆਂ, ਜਿੰਨ੍ਹਾਂ ਨੇ ਕਾਫ਼ੀ ਮੁਸ਼ਕਤ ਤੋਂ ਬਾਅਧ ਅੱਗ ‘ਤੇ ਕਾਬੂ ਪਾਇਆ।ਫਿਲਹਾਲ ਅੱਗ ਲੱਗਣ ਦੇ ਕਾਰਨਾ ਦੀ ਜਾਂਚ ਕੀਤੀ ਜਾ ਰਹੀ ਹੈ।

Related News

ਅਡਮਿੰਟਨ ਟਰੈਕ ਦੇ ਸਾਬਕਾ ਕੋਚ ‘ਤੇ ਕਿਸ਼ੋਰ ਐਥਲੀਟਾਂ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਲੱਗੇ ਦੋਸ਼

Rajneet Kaur

ਹੁਣ ਚੀਨ ਅਤੇ ਕੈਨੇਡਾ ਵਿਚਾਲੇ ਖੜਕੀ, ਚੀਨ ਨੇ ਆਪਣੇ ਨਾਗਰਿਕਾਂ ਨੂੰ ਚਿਤਾਵਨੀ ਕੀਤੀ ਜਾਰੀ

Vivek Sharma

ਖੁੱਲ੍ਹੇ ਸਿਨੇਮਾ ਹਾਲ, ਤਿੰਨ ਮਹੀਨਿਆਂ ਬਾਅਦ ਪਰਤੀ ਰੌਣਕ

Vivek Sharma

Leave a Comment