Canada International News North Americaਕੈਨੇਡਾ ਅਗਲੇ ਦਹਾਕੇ ਦੇ ਅੰਦਰ ਅੰਦਰ ਗ੍ਰੀਨ ਹਾਊਸ ਗੈਸਾਂ ਦੇ ਰਿਸਾਅ ਨੂੰ 40 ਤੋਂ 45 ਫੀਸਦੀ ਕਰੇਗਾ ਘੱਟ:ਜਸਟਿਨ ਟਰੂਡੋRajneet KaurApril 24, 2021April 24, 2021 by Rajneet KaurApril 24, 2021April 24, 20210 ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਹ ਵਾਅਦਾ ਕੀਤਾ ਗਿਆ ਹੈ ਕਿ ਕੈਨੇਡਾ ਅਗਲੇ ਦਹਾਕੇ ਦੇ ਅੰਦਰ ਅੰਦਰ ਗ੍ਰੀਨ ਹਾਊਸ ਗੈਸਾਂ ਦੇ ਰਿਸਾਅ ਨੂੰ 40 ਤੋਂ
International News North Americaਅਮਰੀਕਾ ‘ਚ ਕੰਮ ਕਰਨ ਵਾਲੇ ਭਾਰਤੀ ਮੂਲ ਦੇ ਡਾਕਟਰਾਂ ਨੇ ਗ੍ਰੀਨ ਕਾਰਡ ਲਈ ਅਮਰੀਕੀ ਸੰਸਦ ਕੈਪੀਟਲ ਹਿਲ ਦੇ ਸਾਹਮਣੇ ਕੀਤਾ ਪ੍ਰਦਰਸ਼ਨRajneet KaurApril 13, 2021April 13, 2021 by Rajneet KaurApril 13, 2021April 13, 20210 ਅਮਰੀਕਾ ‘ਚ ਕੰਮ ਕਰਨ ਵਾਲੇ ਭਾਰਤੀ ਮੂਲ ਦੇ ਡਾਕਟਰਾਂ ਨੇ ਗ੍ਰੀਨ ਕਾਰਡ ਲਈ ਅਮਰੀਕੀ ਸੰਸਦ ਕੈਪੀਟਲ ਹਿਲ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਗ੍ਰੀਨ ਕਾਰਡ ਨੂੰ ਅਧਿਕਾਰਤ
International News North Americaਐੱਚ-1ਬੀ ਸਮੇਤ ਵਿਦੇਸ਼ੀ ਕਾਮਿਆਂ ਲਈ ਜਾਰੀ ਹੋਣ ਵਾਲੇ ਵੀਜ਼ਾ ’ਤੇ ਲਗਾਈ ਗਈ ਰੋਕ ਹੋਈ ਖ਼ਤਮ, ਲੱਖਾਂ ਭਾਰਤੀ ਆਈ.ਟੀ.ਪੇਸ਼ੇਵਰਾਂ ਨੂੰ ਫਾਇਦਾ ਹੋਣ ਦੀ ਆਸRajneet KaurApril 1, 2021April 1, 2021 by Rajneet KaurApril 1, 2021April 1, 20210 ਐੱਚ-1ਬੀ ਸਮੇਤ ਵਿਦੇਸ਼ੀ ਕਾਮਿਆਂ ਲਈ ਜਾਰੀ ਹੋਣ ਵਾਲੇ ਵੀਜ਼ਾ ’ਤੇ ਲਗਾਈ ਗਈ ਰੋਕ ਖ਼ਤਮ ਹੋ ਗਈ ਹੈ।ਇਸ ਫੈ਼ਸਲੇ ਨਾਲ ਲੱਖਾਂ ਭਾਰਤੀ ਆਈ.ਟੀ.ਪੇਸ਼ੇਵਰਾਂ ਨੂੰ ਫਾਇਦਾ ਹੋਣ
International News North Americaਬਾਇਡਨ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਕਾਮਿਆਂ ਦੀ ਤਨਖ਼ਾਹ ਨਿਰਧਾਰਣ ਸਬੰਧੀ ਕੰਮ ਨੂੰ ਡੇਢ ਸਾਲ ਤਕ ਲਈ ਟਾਲਿਆ,ਕਿਰਤ ਵਿਭਾਗ ਨੂੰ ਕਾਨੂੰਨੀ ਅਤੇ ਨੀਤੀਗਤ ਮੁੱਦਿਆਂ ‘ਤੇ ਵਿਚਾਰ ਕਰਨ ਦਾ ਲੋੜੀਂਦਾ ਮਿਲੇਗਾ ਸਮਾਂRajneet KaurMarch 24, 2021March 24, 2021 by Rajneet KaurMarch 24, 2021March 24, 20210 ਬਾਇਡਨ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਕਾਮਿਆਂ ਦੀ ਤਨਖ਼ਾਹ ਨਿਰਧਾਰਣ ਸਬੰਧੀ ਕੰਮ ਨੂੰ ਡੇਢ ਸਾਲ ਤਕ ਲਈ ਟਾਲ਼ ਦਿੱਤਾ ਹੈ। ਬੀਤੇ ਸੋਮਵਾਰ ਨੂੰ ਜਾਰੀ ਬਿਆਨ ਅਨੁਸਾਰ
International News North Americaਅਮਰੀਕਾ: ਐੱਚ-1ਬੀ ਵੀਜ਼ਾ ਧਾਰਕਾਂ ਲਈ ਘੱਟੋ ਘੱਟ ਵੇਤਨ ਸਬੰਧੀ ਇਕ ਵਿਵਾਦਪੂਰਣ ਨਿਯਮ ਨੂੰ ਫਿਲਹਾਲ ਨਹੀਂ ਕੀਤਾ ਜਾਵੇਗਾ ਲਾਗੂRajneet KaurMarch 13, 2021March 13, 2021 by Rajneet KaurMarch 13, 2021March 13, 20210 ਅਮਰੀਕਾ ਵਿਚ ਐੱਚ-1ਬੀ ਵੀਜ਼ਾ ਧਾਰਕਾਂ ਲਈ ਘੱਟੋ ਘੱਟ ਵੇਤਨ ਸਬੰਧੀ ਇਕ ਵਿਵਾਦਪੂਰਣ ਨਿਯਮ ਨੂੰ ਫਿਲਹਾਲ ਲਾਗੂ ਨਹੀਂ ਕੀਤਾ ਜਾਵੇਗਾ। ਇਸ ਨੂੰ ਟਾਲ ਦਿੱਤਾ ਗਿਆ ਹੈ।
International News North America Uncategorizedਮੌਡਰਨਾ ਇਨਕਾਰਪੋਰੇਸ਼ਨ, ਅਮਰੀਕੀ ਵਿਗਿਆਨੀਆਂ ਨਾਲ ਰਲ ਕੇ ਬੂਸਟਰ ਸ਼ੌਟ ਤਿਆਰ ਕਰਨ ਦਾ ਕਰ ਰਹੀ ਹੈ ਅਧਿਐਨ, ਜੋ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਨੂੰ ਕਰੇਗਾ ਖਤਮRajneet KaurFebruary 26, 2021February 26, 2021 by Rajneet KaurFebruary 26, 2021February 26, 20210 ਮੌਡਰਨਾ ਇਨਕਾਰਪੋਰੇਸ਼ਨ ਨੇ ਆਖਿਆ ਕਿ ਉਹ ਅਮਰੀਕੀ ਵਿਗਿਆਨੀਆਂ ਨਾਲ ਰਲ ਕੇ ਅਜਿਹਾ ਬੂਸਟਰ ਸ਼ੌਟ ਤਿਆਰ ਕਰਨ ਦਾ ਅਧਿਐਨ ਕਰ ਰਹੀ ਹੈ ਜੋ ਕੋਰੋਨਾ ਵਾਇਰਸ ਦੇ
Canada International News North Americaਕੈਨੇਡਾ-ਅਮਰੀਕਾ ਸਰਹੱਦ ਰਾਹੀਂ ਗੈਰ-ਜ਼ਰੂਰੀ ਯਾਤਰਾ ‘ਤੇ ਲਾਈ ਪਾਬੰਦੀ:ਬਿੱਲ ਬਲੇਅਰRajneet KaurFebruary 23, 2021February 23, 2021 by Rajneet KaurFebruary 23, 2021February 23, 20210 ਸੰਯੁਕਤ ਰਾਜ ਅਮਰੀਕਾ ਤੇ ਕੈਨੇਡਾ ਵਿਚਕਾਰ ਸਫ਼ਰ ਕਰਨ ਦੀ ਉਡੀਕ ‘ਚ ਬੈਠੇ ਲੋਕਾਂ ਦਾ ਇੰਤਜ਼ਾਰ ਹੋਰ ਲੰਮਾ ਹੋ ਗਿਆ ਹੈ। ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ
International News North Americaਟਰੰਪ ਨੂੰ ਸੈਨੇਟ ਨੇ ਦੂਸਰੀ ਵਾਰ ਵੀ ਵਿਰੋਧ ਵਿੱਚ ਦੋ-ਤਿਹਾਈ ਵੋਟਾਂ ਨਾ ਭੁਗਤਣ ਕਾਰਨ ਮਹਾਦੋਸ਼ ਦੇ ਕੇਸ ਤੋਂ ਕੀਤਾ ਬਰੀRajneet KaurFebruary 16, 2021February 16, 2021 by Rajneet KaurFebruary 16, 2021February 16, 20210 ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੈਨੇਟ ਨੇ ਦੂਸਰੀ ਵਾਰ ਵੀ ਵਿਰੋਧ ਵਿੱਚ ਦੋ-ਤਿਹਾਈ ਵੋਟਾਂ ਨਾਭੁਗਤਣ ਕਾਰਨ ਮਹਾਦੋਸ਼ ਦੇ ਕੇਸ ਤੋਂ ਬਰੀ ਕਰ ਦਿੱਤਾ
Canada International News North Americaਮੀਨਾ ਹੈਰਿਸ ਨੇ ਇਕ ਪ੍ਰਦਰਸ਼ਨ ਦੀ ਫੋਟੋ ਸਾਂਝੀ ਕਰਦੇ ਹੋਏ ਕਿਸਾਨ ਅੰਦੋਲਨ ਪ੍ਰਤੀ ਸਮਰਥਨ ਕੀਤਾ ਵਿਅਕਤRajneet KaurFebruary 6, 2021February 6, 2021 by Rajneet KaurFebruary 6, 2021February 6, 20210 ਖੇਤੀ ਕਾਨੂੰਨਾਂ ਦਾ ਵਿਰੁੱਧ ਕਿਸਾਨਾਂ ਦਾ ਵਿਰੋਧ 73 ਦਿਨਾਂ ਦਾ ਜਾਰੀ ਹੈ।ਇੰਟਰਨੈਸ਼ਨ ਪੌਪ ਸਿੰਗਰ ਰਿਹਾਨਾ ਦੇ ਬਾਅਦ ਦਿੱਗਜ ਹਾਲੀਵੁੱਡ ਅਦਾਕਾਰਾ ਸੂਜਨ ਸੈਰੰਡਨ ਨੇ ਸ਼ਨੀਵਾਰ ਨੂੰ
International News North Americaਅਮਰੀਕਾ: ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿਚ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ,ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਕੀਤੀ ਮੰਗRajneet KaurJanuary 27, 2021January 27, 2021 by Rajneet KaurJanuary 27, 2021January 27, 20210 ਅਮਰੀਕਾ ਦੇ ਵਾਸ਼ਿੰਗਟਨ ਡੀ.ਸੀ. ਵਿਚ ਖਾਲਿਸਤਾਨ ਸਮਰਥਕਾਂ ਨੇ ਇਕ ਵਾਰ ਫਿਰ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਨਾਮ ‘ਤੇ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ ਕੀਤਾ। ਖਾਲਿਸਤਾਨੀ