channel punjabi
Canada News

ਕੈਨੇਡਾ ‘ਚ 46 ਸਾਲਾ ਆਸ਼ਕ ਦੀ ਵੀਡੀਓ ਹੋਈ ਕੈਮਰੇ ‘ਚ ਕੈਦ 13 ਸਾਲਾ ਲੜਕੀ ਨਾਲ

ਕੈਨੇਡਾ: ਇੱਕ ਸਵਾਲ ਉੱਠਣਾ ਲਾਜ਼ਮੀ ਹੋ ਜਾਂਦਾ ਹੈ ਕਿ ਸਾਡੇ ਸਮਾਜ ਦੀਆਂ ਧੀਆਂ ਸੁਰੱਖਿਅਤ ਹਨ? ਜਦੋਂ ਵੀ ਕੁਝ ਅਜਿਹੀਆਂ ਤਸਵੀਰਾਂ,ਗੱਲਾਂ ਜਾਂ ਫਿਰ ਖਬਰਾਂ ਸਾਹਮਣਾ ਆਉਂਦੀਆਂ ਹਨ ਜਿਸ ਵਿੱਚ ਨਾਬਾਲਿਗ ਬੱਚਿਆਂ ਨਾਲ ਛੇੜਛਾੜ ਕੀਤੀ ਜਾਂਦੀ ਹੈ ਤਾਂ ਇਕ ਵਾਰ ਤਾਂ ਦਿਲ ਦਹਿਲ ਜਾਂਦਾ ਹੈ। ਕੁਝ ਅਜਿਹੀ ਹੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇਕ 46 ਸਾਲਾਂ ਮਨਚਲਾ ਆਸ਼ਿਕ 13 ਸਾਲਾਂ ਕੁੜੀਆਂ ਨੂੰ ਮਿਲਣ ਜਾਂਦਾ ਹੈ। ਉਸਤੋਂ ਬਾਅਦ ਕੀ ਹੁੰਦਾ ਹੈ ਦੇਖੋ ਇਸ ਰਿਪੋਰਟ ਦੇ ਜ਼ਰੀਏ…..

Related News

NDP ਨੇ Sarkar ਦੇ ਦਾਅਵਿਆਂ ਤੇ ਖੜ੍ਹੇ ਕੀਤੇ ਵੱਡੇ ਸਵਾਲ

Rajneet Kaur

ਕੈਨੇਡਾ ਦੇ ਜਗਮੀਤ ਸਿੰਘ ਨੇ ਜਸਟਿਨ ਟਰੂਡੋ ਨੂੰ ਦਿਤੀ ਸਲਾਹ, ਆਮ ਬੰਦੇ ਨੂੰ ਇਸਦਾ ਕੀ ਨਫ਼ਾ-ਨੁਕਸਾਨ ?

Rajneet Kaur

ਕੈਨੇਡਾ ‘ਚ ਇੱਕ ਹੋਰ ਪੰਜਾਬੀ ਦੀ ਮੌਤ, ਪਰਿਵਾਰ ਨੇ ਚੁੱਕੇ ਵੱਡੇ ਸਵਾਲ

Rajneet Kaur

Leave a Comment