channel punjabi
Canada News

ਕੈਨੇਡਾ ‘ਚ 46 ਸਾਲਾ ਆਸ਼ਕ ਦੀ ਵੀਡੀਓ ਹੋਈ ਕੈਮਰੇ ‘ਚ ਕੈਦ 13 ਸਾਲਾ ਲੜਕੀ ਨਾਲ

ਕੈਨੇਡਾ: ਇੱਕ ਸਵਾਲ ਉੱਠਣਾ ਲਾਜ਼ਮੀ ਹੋ ਜਾਂਦਾ ਹੈ ਕਿ ਸਾਡੇ ਸਮਾਜ ਦੀਆਂ ਧੀਆਂ ਸੁਰੱਖਿਅਤ ਹਨ? ਜਦੋਂ ਵੀ ਕੁਝ ਅਜਿਹੀਆਂ ਤਸਵੀਰਾਂ,ਗੱਲਾਂ ਜਾਂ ਫਿਰ ਖਬਰਾਂ ਸਾਹਮਣਾ ਆਉਂਦੀਆਂ ਹਨ ਜਿਸ ਵਿੱਚ ਨਾਬਾਲਿਗ ਬੱਚਿਆਂ ਨਾਲ ਛੇੜਛਾੜ ਕੀਤੀ ਜਾਂਦੀ ਹੈ ਤਾਂ ਇਕ ਵਾਰ ਤਾਂ ਦਿਲ ਦਹਿਲ ਜਾਂਦਾ ਹੈ। ਕੁਝ ਅਜਿਹੀ ਹੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇਕ 46 ਸਾਲਾਂ ਮਨਚਲਾ ਆਸ਼ਿਕ 13 ਸਾਲਾਂ ਕੁੜੀਆਂ ਨੂੰ ਮਿਲਣ ਜਾਂਦਾ ਹੈ। ਉਸਤੋਂ ਬਾਅਦ ਕੀ ਹੁੰਦਾ ਹੈ ਦੇਖੋ ਇਸ ਰਿਪੋਰਟ ਦੇ ਜ਼ਰੀਏ…..

Related News

ਅਮਰੀਕਾ ‘ਚ ਨਹੀਂ ਰੁਕ ਰਿਹਾ ਕੋਵਿਡ, ਇਕ ਘੰਟੇ ‘ਚ 2600 ਆ ਰਹੇ ਮਾਮਲੇ

Rajneet Kaur

ਕੈਨੇਡਾ ਵਾਸੀਆਂ ਨੇ ਸਮਝਿਆ 84 ਦਾ ਦਰਦ ! ਕਰਤਾ ਵੱਡਾ ਐਲਾਨ ! ਇਕ ਮਹੀਨੇ ‘ਚ ਕਰਨਗੇ ਮਿਸਾਲ ਕਾਇਮ !

Rajneet Kaur

ਕੈਨੇਡਾ ਦੇ ਡਾਕਟਰਾਂ ਨੇ ਅਜਿਹਾ ਕੀ ਕਿਹਾ ? ਹੋ ਰਹੇ ਨੇ ਚਾਰੇ ਪਾਸੇ ਚਰਚੇ !

Rajneet Kaur

Leave a Comment