channel punjabi
Canada International News North America

ਕੈਨੇਡਾ: ਪੰਜਾਬੀ ਨੌਜਵਾਨ ਗੁਰਸਿਮਰਤ ਸਿੰਘ ਸਿੰਮੂ ਦੀ ਟਰੱਕ ਹਾਦਸੇ ਦੌਰਾਨ ਮੌਤ

ਕੈਨੇਡਾ ਦੇ ਹਾਈਵੇਅ 11 ‘ਤੇ ਇਕ ਟਰੱਕ ਹਾਦਸਾ ਵਾਪਰਿਆ ਜਿਸ ‘ਚ ਵਿਨੀਪੈਗ ਦੇ ਇਕ ਪੰਜਾਬੀ ਨੌਜਵਾਨ ਗੁਰਸਿਮਰਤ ਸਿੰਘ ਸਿੰਮੂ ਦੀ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਟਰੱਕ ਵਿੱਚ ਲੱਦਿਆ ਗਿਆ ਲੋਡ ਸਹੀ ਢੰਗ ਨਾਲ ਨਹੀਂ ਰੱਖਿਆ ਸੀ।

ਇਸ ਕਾਰਨ ਟਰੱਕ ਹਾਈਵੇਅ ‘ਤੇ ਪਲਟ ਗਿਆ ਤੇ ਇਹ ਨੌਜਵਾਨ ਡਰਾਇਵਰ ਦੀ ਮੌਤ ਹੋ ਗਈ। ਮ੍ਰਿਤਕ ਡਰਾਇਵਰ 6-7 ਮਹੀਨੇ ਪਹਿਲਾਂ ਹੀ ਬਰੈਂਪਟਨ ਤੋਂ ਵਿਨੀਪੈਗ ਵਿਖੇ ਰਹਿਣ ਲਈ ਆਇਆ ਸੀ। ਮਾਰੇ ਗਏ ਨੌਜਵਾਨ ਟਰੱਕ ਡਰਾਈਵਰ ਦੀ ਇਸ ਦੁੱਖਦਾਈ ਮੌਤ ਦੀ ਖ਼ਬਰ ਸੁਣ ਕਿ ਪੰਜਾਬੀ ਭਾਈਚਾਰੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ।

Related News

ਕਰੀਬ 9 ਮਹੀਨਿਆਂ ਤੋਂ ਕੋਰੋਨਾ ਨਾਲ ਜੂਝ ਰਹੀ ਹੈ ਮਹਿਲਾ, ਮਾਹਿਰ ਹੈਰਾਨ

Vivek Sharma

ਹਾਈਡਰੋਕਲੋਰੋਕਵੀਨ ਦਾ ਨਿਰੀਖਣ ਫੇਲ੍ਹ, ਕੋਰੋਨਾ ਖਿਲਾਫ਼ ਦਵਾਈ ਨੂੰ ਦੱਸਿਆ ਬੇਕਾਰ

team punjabi

ਟੋਰਾਂਟੋ ਪੁਲਿਸ ਫੋਰਸ ਦੇ ਗੁੰਮਸ਼ੁਦਾ ਵਿਅਕਤੀਆਂ ਦੀ ਜਾਂਚ ਦੇ ਪ੍ਰਬੰਧਨ ਦੀ ਸੁਤੰਤਰ ਸਮੀਖਿਆ ਅੱਜ ਕੀਤੀ ਜਾਣੀ ਹੈ ਜਾਰੀ

Rajneet Kaur

Leave a Comment