Channel Punjabi
Canada International News North America Uncategorized

ਕੈਨੇਡਾ: ਸਟ੍ਰੋਬੈਰੀ ਹਿੱਲ ਤੋਂ ਵੈਨਕੂਵਰ ਵਿਚ ਭਾਰਤੀ ਦੂਤਾਵਾਸ ਤੱਕ ਕੱਢੀ ਗਈ ਤਿਰੰਗਾ ਯਾਤਰਾ ਰੈਲੀ

ਕੇਂਦਰ ਸਰਕਾਰ ਵੱਲੋਂ ਪਾਸ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 73 ਦਿਨਾਂ ਤੋਂ ਕਿਸਾਨ ਅੰਦੋਲਨ ਜਾਰੀ ਹੈ। ਦੇਸ਼ਾਂ ਵਿਦੇਸ਼ਾਂ ਚੋਂ ਕਿਸਾਨ ਅੰਦੋਲਨ ਨੂੰ ਸਮਰਥਨ ਮਿਲ ਰਿਹਾ ਹੈ। ਇਸਦੇ ਨਾਲ ਹੀ ਵਿਦੇਸ਼ੀ ਸਿੰਗਰਾਂ ਨੇ ਵੀ ਕਿਸਾਨ ਅੰਦੋਲਨ ਦੇ ਹੱਕ ‘ਚ ਅਵਾਜ਼ ਚੁੱਕੀ ਹੈ।

ਕੈਨੇਡਾ ਵਿਚ ਵਸਦੇ ਭਾਰਤੀਆਂ ਨੇ ਤਿਰੰਗਾ ਯਾਤਰਾ ਰੈਲੀ ਕੱਢੀ। ਇਹ ਰੈਲੀ ਸਰੀ ਦੇ ਸਟ੍ਰੋਬੈਰੀ ਹਿੱਲ ਤੋਂ ਵੈਨਕੂਵਰ ਵਿਚ ਭਾਰਤੀ ਦੂਤਾਵਾਸ ਤੱਕ ਕੱਢੀ ਗਈ। ਭਾਰਤ ਅਤੇ ਕੈਨੇਡਾ ਵਿਚ ਦੋ-ਪੱਖੀ ਸੰਬੰਧਾਂ ‘ਤੇ ਜੋਰ ਦੇਣ ਲਈ ਇਹ ਰੈਲੀ ਕੱਢੀ ਗਈ।

Related News

BREAKING : ਕੈਨੇਡਾ ਵਾਸੀਆਂ ਨੂੰ ਜਲਦੀ ਹੀ ਉਪਲੱਬਧ ਹੋਵੇਗਾ ਵਿਲੱਖਣ ਯਾਤਾਯਾਤ ਸਾਧਨ, ਡਰਾਈਵਰ ਰਹਿਤ ਅਤੇ ਪੂਰੀ ਤਰ੍ਹਾਂ ਆਟੋਮੇਟਿਡ

Vivek Sharma

RCMP ਨੇ ਆਈ.ਐਸ.ਆਈ.ਐਸ. ਵਿਚ ਸ਼ਾਮਲ ਰਹੇ ਨੌਜਵਾਨ ਨੂੰ ਕੀਤਾ ਕਾਬੂ !

Vivek Sharma

ਬੈਕ ਟੂ ਸਕੂਲ ਪਲੈਨ ਦਾ ਪ੍ਰਚਾਰ ਕਰਨ ਲਈ ਫੋਰਡ ਸਰਕਾਰ ਵੱਲੋਂ ਐਡਵਰਟਾਈਜਿ਼ੰਗ ਕੈਂਪੇਨ ਸ਼ੁਰੂ

Rajneet Kaur

Leave a Comment

[et_bloom_inline optin_id="optin_3"]