channel punjabi
Canada International News North America

ਕੈਨੇਡੀ ਅਤੇ ਹਾਈਵੇ 401 ਦੇ ਕੋਲ ਚਾਕੂ ਮਾਰ ਕੇ ਇਕ ਵਿਅਕਤੀ ਦੀ ਮੌਤ,2 ਸ਼ੱਕੀ ਵਿਅਕਤੀ ਗ੍ਰਿਫਤਾਰ

40 ਸਾਲਾਂ ਦੇ ਇੱਕ ਵਿਅਕਤੀ ਦੀ ਕੈਨੇਡੀ ਰੋਡ ਅਤੇ ਹਾਈਵੇ 401 ਨੇੜੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਛੁਰਾ ਮਾਰ ਕੇ ਹੱਤਿਆ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਾਮ 7:30 ਵਜੇ ਕੈਨੇਡੀ ਅਤੇ ਐਟ੍ਰੀਅਮ ਕ੍ਰੇਸੇਂਟ ਬੁਲਾਇਆ ਗਿਆ। ਪੁਲਿਸ ਨੇ ਕਿਹਾ ਜਦੋਂ ਉਹ ਪਹੁੰਚੇ ਇਕ ਵਿਅਕਤੀ ਅਪਾਰਟਮੈਂਟ ਦੀ ਇਮਾਰਤ ਦੇ ਅੰਦਰ ਛੁਰੇ ਦੇ ਕਈ ਜ਼ਖਮਾਂ ਨਾਲ ਪੀੜਤ ਸੀ।

ਉਸ ਨੂੰ ਜਾਨ ਤੋਂ ਮਾਰਨ ਵਾਲੀਆਂ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਵਲੋਂ ਦੋ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮਾਮਲੇ ਦੀ ਜਾਂਚ ਹੋਮਿਸਾਈਡ ਯੂਨਿਟ ਕਰ ਰਹੀ ਹੈ।

Related News

ਟੀਪੀਏਆਰ ਕਲੱਬ ਨੇ ‘ਸਕੋਸ਼ੀਆਬੈਂਕ ਵਾਟਰਫ਼ਰੰਟ ਵਰਚੂਅਲ ਮੈਰਾਥਨ 2020’ ਦੇ ਆਖ਼ਰੀ ਪੜਾਅ ਨੂੰ ਸਫ਼ਲਤਾ ਪੂਰਵਕ ਕੀਤਾ ਪੂਰਾ

Rajneet Kaur

ਕੋਵਿਡ-19 ਵੈਕਸੀਨ ਨੈੱਟਵਰਕ ਨੂੰ ਹੋਰ ਵਧਾਉਣ ਲਈ ਫੋਰਡ ਸਰਕਾਰ ਵੱਲੋਂ 700 ਹੋਰ ਫਾਰਮੇਸੀਜ਼ ਨੂੰ ਪ੍ਰੋਵਿੰਸ ਭਰ ਵਿੱਚ ਜੋੜਿਆ ਜਾਵੇਗਾ

Rajneet Kaur

ਭਾਰਤ ਦੀ ਆਰਥਿਕ ਵਿਵਸਥਾ ਇਸ ਸਮੇਂ ਸਭ ਤੋਂ ਮਾੜੇ ਦੌਰ ਵਿੱਚ, ਵਿਸ਼ਵ ਬੈਂਕ ਨੂੰ GDP ‘ਚ 9.6 ਫ਼ੀਸਦੀ ਦੀ ਗਿਰਾਵਟ ਦੀ ਸੰਭਾਵਨਾ!

Vivek Sharma

Leave a Comment