channel punjabi
Canada International News North America

ਗਣਤੰਤਰ ਦਿਵਸ ਤੇ ਟ੍ਰੈਕਟਰ ਪਰੇਡ ਦੇ ਮੱਦੇਨਜ਼ਰ ਵੱਡੀ ਗਿਣਤੀ ‘ਚ ਸੁਰੱਖਿਆ ਫੋਰਸ ਤਾਇਨਾਤ, ਕਿਸਾਨਾਂ ਨੇ ਸਿੰਘੂ ਸਰਹੱਦ ‘ਤੇ ਪੁਲਸ ਵਲੋਂ ਲਾਏ ਗਏ ਬੈਰੀਕੇਡਜ਼ ਤੋੜੇ

ਅੱਜ ਦੇਸ਼ ਆਪਣਾ 72ਵਾਂ ਗਣਤੰਤਰ ਦਿਵਸ ਮਨ੍ਹਾ ਰਿਹਾ ਹੈ। ਦਿੱਲੀ ਦੇ ਰਾਜਪਥ ਦੇ ਨਾਲ-ਨਾਲ ਅੱਜ ਹਰ ਕਿਸੇ ਦੀਆਂ ਨਜ਼ਰਾਂ ਦਿੱਲੀ ਦੀਆਂ ਸਰਹੱਦਾਂ ‘ਤੇ ਟਿਕੀਆਂ ਹਨ। ਗਣਤੰਤਰ ਦਿਵਸ ਤੇ ਟ੍ਰੈਕਟਰ ਪਰੇਡ ਦੇ ਮੱਦੇਨਜ਼ਰ ਵੱਡੀ ਗਿਣਤੀ ‘ਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ।


ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਰਿੰਗ ਰੋਡ ਤੋਂ ਮਾਰਚ ਸ਼ੁਰੂ ਕੀਤਾ।ਟਰੈਕਟਰ ਮਾਰਚ ਦੇ ਨਾਲ-ਨਾਲ ਕਿਸਾਨ ਪੈਦਲ ਮਾਰਚ ਵੀ ਕਰ ਰਹੇ ਹਨ।ਕੁੱਲ ਤਿੰਨ ਰੂਟ ‘ਤੇ ਇਹ ਟਰੈਕਟਰ ਮਾਰਚ ਨਿਕਲੇਗਾ। ਜਿਸ ‘ਚ ਹਜ਼ਾਰਾਂ ਟਰੈਕਟਰ ਆਉਣ ਦੀ ਸੰਭਾਵਨਾ ਹੈ। ਉੱਥੇ ਹੀ ਖ਼ਬਰ ਆ ਰਹੀ ਹੈ ਕਿ ਕਿਸਾਨਾਂ ਨੇ ਸਿੰਘੂ ਸਰਹੱਦ ‘ਤੇ ਪੁਲਸ ਵਲੋਂ ਲਾਏ ਗਏ ਬੈਰੀਕੇਡਜ਼ ਤੋੜ ਦਿੱਤੇ ਅਤੇ ਦਿੱਲੀ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related News

RCMP ਨੇ ਮੈਰਿਟ ਦੇ ਨੇੜੇ 8 ਮਿਲੀਅਨ ਦੇ ਅਣਅਧਿਕਾਰਤ ਮਾਰਿਜੁਆਨਾ ਪੌਦੇ ਕੀਤੇ ਨਸ਼ਟ

Rajneet Kaur

ਨਹੀਂ ਰੁਕਿਆ ਕੋਰੋਨਾ ਦਾ ਕਹਿਰ, ਕੈਨੇਡਾ ‘ਚ ਸ਼ਨੀਵਾਰ ਨੂੰ 1800+ ਨਵੇਂ ਮਾਮਲੇ ਕੀਤੇ ਗਏ ਦਰਜ

Vivek Sharma

ਕੈਨੇਡਾ ‘ਚ ਹੁਣ ਤੱਕ ਕੋਰੋਨਾ ਪੀੜਿਤਾਂ ਦੀ ਗਿਣਤੀ 3,51,133 ਅਤੇ 11,776 ਲੋਕਾਂ ਦੀ ਹੋਈ ਮੌਤ

Rajneet Kaur

Leave a Comment