channel punjabi
Canada International News North America

ਬਰੈਂਪਟਨ : ਘਰ ਵਿੱਚ ਅੱਗ ਲੱਗਣ ਕਾਰਨ 1 ਵਿਅਕਤੀ ਗੰਭੀਰ ਜ਼ਖਮੀ

ਬਰੈਂਪਟਨ ਦੇ ਇੱਕ ਘਰ ਵਿੱਚ ਲੱਗੀ ਅੱਗ ਕਾਰਨ ਧੂੰਆਂ ਚੜ੍ਹਨ ਤੋਂ ਬਾਅਦ ਦੋ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ। ਦੋਵਾਂ ਵਿੱਚੋਂ ਇੱਕ ਦੀ ਤਬੀਅਤ ਕਾਫੀ ਨਾਜ਼ੁਕ ਹੈ।ਇਹ ਅੱਗ ਬੁੱਧਵਾਰ ਸਵੇਰੇ 2:30 ਵਜੇ ਮੇਨ ਸਟਰੀਟ ਤੇ ਕੁਈਨ ਸਟਰੀਟ ਨੇੜੇ ਸਥਿਤ ਇੱਕ ਘਰ ਵਿੱਚ ਲੱਗੀ।

ਫਾਇਰ ਅਮਲੇ ਨੇ ਇਸ ਘਰ ਵਿੱਚੋਂ ਤਿੰਨ ਵਿਅਕਤੀਆਂ ਨੂੰ ਬਚਾਇਆ।ਦੋ ਵਿਅਕਤੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਤੇ ਤੀਜੇ ਦਾ ਇਲਾਜ ਮੌਕੇ ਉੱਤੇ ਹੀ ਕਰ ਦਿੱਤਾ ਗਿਆ। ਘਰ ਵਿੱਚ ਮੌਜੂਦ ਚਾਰ ਹੋਰ ਵਿਅਕਤੀ ਆਪਣੇ ਆਪ ਘਰ ਵਿੱਚੋਂ ਬਾਹਰ ਨਿਕਲਣ ਵਿੱਚ ਕਾਮਯਾਬ ਰਹੇ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਅੱਗ ਕਿਉਂ ਲੱਗੀ

Related News

ਕੈਨੇਡਾ ਅਮਰੀਕਾ ਦੇ ‘ਚ ਇੱਕ ਲੱਖ ਲੋਕਾਂ ਦੀ ਨਿਯੁਕਤੀ ਕਰੇਗੀ ਈ-ਕਮਰਸ ਕੰਪਨੀ ਐਮਾਜ਼ੋਨ

Rajneet Kaur

ਦੁਨੀਆ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, ਨਵੇਂ ਕੇਸ ਆਏ ਸਾਹਮਣੇ, 1 ਕਰੋੜ 40 ਲੱਖ ਦੇ ਪਾਰ ਹੋਏ ਮਾਮਲੇ

Rajneet Kaur

ਸਕੂਲਾਂ ਨੂੰ ਖੋਲ੍ਹਣ ਦੀ ਤਿਆਰੀ ਹੋਈ ਪੂਰੀ, ਬੱਚਿਆਂ ਦੀ ਸੁਰੱਖਿਆ ਲਈ ਰੱਖਿਆ ਜਾਵੇਗਾ ਵਿਸ਼ੇਸ਼ ਧਿਆਨ : ਜਸਟਿਨ ਟਰੂਡੋ

Vivek Sharma

Leave a Comment