channel punjabi
Canada International News North America

ਬਰੈਂਪਟਨ ਵਿੱਚ ਦੋ ਵਾਹਨਾਂ ਦੀ ਟੱਕਰ,ਦੋ ਵਿਅਕਤੀ ਜ਼ਖਮੀ

ਬਰੈਂਪਟਨ ਵਿੱਚ ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਦੋ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ।

ਪੀਲ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਸ਼ਾਮ ਕਰੀਬ 6:15 ਵਜੇ ਹਾਰਟ ਲੇਕ ਰੋਡ ਅਤੇ ਸੈਂਡਲਵੁੱਡ ਪਾਰਕਵੇਅ ਖੇਤਰ ਵਿੱਚ ਇੱਕ ਟੱਕਰ ਦੀ ਰਿਪੋਰਟ ਲਈ
ਬੁਲਾਇਆ ਗਿਆ ਸੀ। ਉਨ੍ਹਾਂ ਦਸਿਆ ਕਿ ਦੋ ਲੋਕਾਂ ਨੂੰ ਜਾਨ ਤੋਂ ਮਾਰਨ ਵਾਲੀਆਂ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ।

ਪੁਲਿਸ ਨੇ ਦੱਸਿਆ ਕਿ ਟੱਕਰ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਖੇਤਰ ਦੀਆਂ ਸੜਕਾਂ ਬੰਦ ਸਨ ਪਰੰਤੂ ਦੁਬਾਰਾ ਖੋਲ੍ਹੀਆਂ ਗਈਆਂ ਹਨ।

Related News

ਨੋਵਾ ਸਕੋਸ਼ੀਆ ਨੇ ਮੰਗਲਵਾਰ ਨੂੰ ਕੋਵਿਡ -19 ਦੇ ਇੱਕ ਨਵੇਂ ਕੇਸ ਦੀ ਕੀਤੀ ਪੁਸ਼ਟੀ

Rajneet Kaur

ਦੋ ਹੋਰ ਕੇਅਰ ਸੈਂਟਰ ‘ਚ ਕੋਵਿਡ 19 ਆਉਟਬ੍ਰੇਕ ਦੀ ਘੋਸ਼ਣਾ

Rajneet Kaur

2021 ਦੇ ਸਤੰਬਰ ਮਹੀਨੇ ਤੱਕ ਸਾਰੇ ਕੈਨੇਡੀਅਨਾਂ ਦਾ ਟੀਕਾਕਰਣ ਮੁਕੰਮਲ ਹੋਣ ਦਾ ਜਿਹੜਾ ਇੱਕ ਯਕੀਨ ਸੀ ਉਹ ਹੁਣ ਓਨਾ ਮਜ਼ਬੂਤ ਨਹੀਂ ਰਿਹਾ: ਸਰਵੇਖਣ

Rajneet Kaur

Leave a Comment