channel punjabi
International News North America

ਅਮਰੀਕਾ: ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿਚ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ,ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ

ਅਮਰੀਕਾ ਦੇ ਵਾਸ਼ਿੰਗਟਨ ਡੀ.ਸੀ. ਵਿਚ ਖਾਲਿਸਤਾਨ ਸਮਰਥਕਾਂ ਨੇ ਇਕ ਵਾਰ ਫਿਰ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਨਾਮ ‘ਤੇ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ ਕੀਤਾ। ਖਾਲਿਸਤਾਨੀ ਸਮਰਥਕ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਦੂਤਘਰ ਦੇ ਸਾਹਮਣੇ ਖਾਲਿਸਤਾਨੀ ਝੰਡੇ ਲਹਿਰਾਏ ਤੇ ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਦੌਰਾਨ ਉੱਥੇ ਮੌਜੂਦ ਭੀੜ ਭਾਰਤ ਵਿਰੋਧੀ ਨਾਅਰੇ ਵੀ ਲਾਏ।

ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈਕੇ ਦੇਸ਼ ਵਿਚ ਤਣਾਅ ਦੀ ਸਥਿਤੀ ਬਣੀ ਹੋਈ ਹੈ। ਇਸ ਨੂੰ ਲੈਕੇ ਕਰੀਬ ਦੋ ਮਹੀਨੇ ਤੋਂ ਕਿਸਾਨ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਹਨ। 26 ਜਨਵਰੀ ਨੂੰ ਕਿਸਾਨਾਂ ਦੀ ਟ੍ਰੈਕਟਰ ਪਰੇਡ ਵਿਚ ਜੰਮ ਕੇ ਹਿੰਸਾ ਹੋਈ।

Related News

34 ਹਜ਼ਾਰ ਤੋਂ ਵੱਧ ਵਿਦੇਸ਼ੀ ਨਾਗਰਿਕ ਕੈਨੇਡਾ ‘ਚ ਹੋਏ ਗਾਇਬ ! ਰਿਪੋਰਟ ‘ਚ ਹੋਇਆ ਵੱਡਾ ਖ਼ੁਲਾਸਾ

Vivek Sharma

ਈਸ਼ਿਆ ਹਡਸਨ ਦਾ ਪੁਲਿਸ ਨੇ ਗਲਤ ਢੰਗ ਨਾਲ ਕੀਤਾ ਐਨਕਾਉਂਟਰ, ਜਾਂਚ ਵਿੱਚ ਖ਼ੁਲਾਸਾ, ਆਰੋਪੀ ਪੁਲਿਸ ਅਧਿਕਾਰੀ ਦੋਸ਼ਮੁਕਤ !

Vivek Sharma

ਬੀ.ਸੀ.ਚ ਕੋਵਿਡ-19 ਕਾਰਨ ਛੇ ਹੋਰ ਮੌਤਾਂ ਅਤੇ 1,120 ਨਵੇਂ ਕੇਸਾਂ ਦੀ ਹੋਈ ਪੁਸ਼ਟੀ

Rajneet Kaur

Leave a Comment