channel punjabi
International News North America

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਂ ‘ਚ ਹਾਰ ਮਿਲਣ ਤੋਂ ਬਾਅਦ ਰੱਖਿਆ ਮੰਤਰੀ ਮਾਰਕ ਐਸਪਰ ਨੂੰ ਅਹੁੱਦੇ ਤੋਂ ਹਟਾਇਆ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚੋਣਾਂ ‘ਚ ਹਾਰ ਮਿਲਣ ਤੋਂ ਬਾਅਦ ਡੋਨਾਲਡ ਟਰੰਪ ਨੇ ਵਿਭਾਗ ‘ਚ ਵੱਡੀ ਫੇਰਬਦਲ ਕੀਤੀ ਹੈ। ਡੋਨਾਲਡ ਨੇ ਰੱਖਿਆ ਮੰਤਰੀ ਮਾਰਕ ਐਸਪਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਤ ਦਿਤਾ ਹੈ।ਟਰੰਪ ਨੇ ਟਵੀਟ ‘ਚ ਕਿਹਾ ਕਿ ਕੌਮੀ ਅੱਤਵਾਦ ਵਿਰੋਧੀ ਕੇਂਦਰ ਦੇ ਨਿਰਦੇਸ਼ਕ ਕ੍ਰਿਸਟੋਫਰ ਮਿਲਰ ਨੂੰ ਤੁਰੰਤ ਪ੍ਰਭਾਵ ਨਾਲ ਅੰਤਰਿਮ ਰੱਖਿਆ ਮੰਤਰੀ ਬਣਾਇਆ ਜਾਂਦਾ ਹੈ।

ਟਰੰਪ ਨੇ ਕਿਹਾ ਕਿ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕ੍ਰਿਸਟੋਫਰ ਸੀ ਮਿਲਰ ਰਾਸ਼ਟਰੀ ਅੱਤਵਾਦ ਵਿਰੋਧੀ ਕੇਂਦਰ ਦੇ ਡਾਇਰੈਕਟਰ ਨੂੰ ਤੁਰੰਤ ਪ੍ਰਭਾਵ ਦੇ ਨਾਲ ਅੰਤਰਿਮ ਡਿਫੈਂਸ ਸੈਕਟਰੀ ਬਣਾਇਆ ਜਾਂਦਾ ਹੈ, ਕ੍ਰਿਸ ਚੰਗਾ ਕੰਮ ਕਰਨਗੇ, ਮਾਰਕ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੇਣ ਦੇ ਲਈ ਸ਼ੁਕਰੀਆ।”

ਦਸ ਦਈਏ ਕਿ ਐਸਪਰ ਕੋਲ ਰੱਖਿਆ ਮੰਤਰੀ ਬਣੇ ਰਹਿਣ ਲਈ ਵੈਸੇ ਵੀ ਸਿਰਫ ਦੋ ਮਹੀਨੇ ਹੀ ਸਨ ਕਿਉਂਕਿ ਟਰੰਪ ਚੋਣਾਂ ਹਾਰ ਚੁੱਕੇ ਹਨ।

Related News

JOE BiDEN ਨੇ ਸੋਮਵਾਰ ਨੂੰ ਜਨਤਕ ਤੌਰ ‘ਤੇ ਟੀਵੀ ਦੇ ਲਾਈਵ ਪ੍ਰੋਗਰਾਮ ‘ਚ ਕੋਰੋਨਾ ਵਾਇਰਸ ਦਾ ਲਗਵਾਇਆ ਟੀਕਾ

Rajneet Kaur

IKEA’s Coquitlam ਸਟੋਰ ਅਸਥਾਈ ਤੌਰ ਤੇ ਬੰਦ, ਸਟਾਫ ਮੈਂਬਰ ਦੀ ਕੋਵਿਡ 19 ਰਿਪੋਰਟ ਆਈ ਪਾਜ਼ੀਟਿਵ

Rajneet Kaur

ਕੈਨੇਡਾ ਅਤੇ ਬ੍ਰਿਟੇਨ ਦੀਆਂ 8 ਯੂਨੀਵਰਸਿਟੀਆਂ ਦੇ ਰਿਕਾਰਡ ਵਿਚ ਲਾਈ ਗਈ ਸੰਨ੍ਹ, ਅਹਿਮ ਰਿਕਾਰਡ ਚੋਰੀ ਹੋਣ ਦੀ ਸੰਭਾਵਨਾ !

Vivek Sharma

Leave a Comment