channel punjabi
Canada News

ਕੈਨੇਡਾ ‘ਚ 46 ਸਾਲਾ ਆਸ਼ਕ ਦੀ ਵੀਡੀਓ ਹੋਈ ਕੈਮਰੇ ‘ਚ ਕੈਦ 13 ਸਾਲਾ ਲੜਕੀ ਨਾਲ

ਕੈਨੇਡਾ: ਇੱਕ ਸਵਾਲ ਉੱਠਣਾ ਲਾਜ਼ਮੀ ਹੋ ਜਾਂਦਾ ਹੈ ਕਿ ਸਾਡੇ ਸਮਾਜ ਦੀਆਂ ਧੀਆਂ ਸੁਰੱਖਿਅਤ ਹਨ? ਜਦੋਂ ਵੀ ਕੁਝ ਅਜਿਹੀਆਂ ਤਸਵੀਰਾਂ,ਗੱਲਾਂ ਜਾਂ ਫਿਰ ਖਬਰਾਂ ਸਾਹਮਣਾ ਆਉਂਦੀਆਂ ਹਨ ਜਿਸ ਵਿੱਚ ਨਾਬਾਲਿਗ ਬੱਚਿਆਂ ਨਾਲ ਛੇੜਛਾੜ ਕੀਤੀ ਜਾਂਦੀ ਹੈ ਤਾਂ ਇਕ ਵਾਰ ਤਾਂ ਦਿਲ ਦਹਿਲ ਜਾਂਦਾ ਹੈ। ਕੁਝ ਅਜਿਹੀ ਹੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇਕ 46 ਸਾਲਾਂ ਮਨਚਲਾ ਆਸ਼ਿਕ 13 ਸਾਲਾਂ ਕੁੜੀਆਂ ਨੂੰ ਮਿਲਣ ਜਾਂਦਾ ਹੈ। ਉਸਤੋਂ ਬਾਅਦ ਕੀ ਹੁੰਦਾ ਹੈ ਦੇਖੋ ਇਸ ਰਿਪੋਰਟ ਦੇ ਜ਼ਰੀਏ…..

Related News

ਕੈਨੇਡਾ ‘ਚ ਵਾਪਰੀ ਮਾੜੀ ਘਟਨਾ, ਜਗਮੀਤ ਸਿੰਘ ਨੇ ਜਤਾਇਆ ਦੁੱਖ

Rajneet Kaur

ਕੈਨੇਡਾ ਤੋਂ ਆਈ ਦੁੱਖਦਾਈ ਖ਼ਬਰ, ਵੱਡੀ ਗਿਣਤੀ ਵਿੱਚ ਇੱਕਠੇ ਹੋਏ ਲੋਕ

Rajneet Kaur

Canada ਤੋਂ ਆਈ ਵੱਡੀ ਖੁਸ਼ਖਬਰੀ, ਝਾੜੂ ਵਾਲਿਆਂ ਦੀ ਬੱਲੇ-ਬੱਲੇ, ਹੁਣ ਬਦਲੇਗੀ ਪੰਜਾਬ ਦੀ ਨੁਹਾਰ ?

Rajneet Kaur

Leave a Comment