channel punjabi
Canada International News North America

ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਸਭ ਨੂੰ ਦੀਵਾਲੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਸਭ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਟਵੀਟ ਕਰ ਲਿਖਿਆ, ਦੀਵਾਲੀ ਸਾਨੂੰ ਯਾਦ ਦਵਾਉਂਦੀ ਹੈ ਕਿ ਸੱਚਾਈ, ਪ੍ਰਕਾਸ਼ ਅਤੇ ਚੰਗਿਆਈ ਦੀ ਹਮੇਸ਼ਾ ਜਿੱਤ ਹੋਵੇਗੀ। ਇਸ ਮਹੱਤਵਪੂਰਣ ਤਿਉਹਾਰ ਨੂੰ ਮਨਾਉਣ ਲਈ ਮੈਂ ਸ਼ਾਮ ਨੂੰ ਵਰਚੁਅਲ ਉਤਸਵ ਵਿੱਚ ਸ਼ਾਮਲ ਹੋਇਆ। ਸਭ ਨੂੰ ਦੀਵਾਲੀ ਦੀਆਂ ਵਧਾਈਆਂ।

ਕੈਨੇਡਾ ‘ਚ ਵੱਡੀ ਗਿਣਤੀ ‘ਚ ਭਾਰਤੀ ਰਹਿੰਦੇ ਹਨ ਜੋ ਦੀਵਾਲੀ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਂਦੇ ਹਨ। ਟਰੂਡੋ ਦੀਵਾਲੀ ਦੀ ਖੁਸ਼ੀ ‘ਚ ਦੀਵੇ ਜਗਾਉਂਦਿਆਂ ਅਤੇ ਆਨਲਾਈਨ ਲੋਕਾਂ ਨੂੰ ਵਧਾਈ ਦਿੰਦਿਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

Related News

ਵੈਨਕੁਵਰ ‘ਚ ਟਰੰਪ ਦੀ ਇੱਕ ਛੋਟੀ ਜਿਹੀ ਰੈਲੀ ਨੂੰ ਕਵਰ ਕਰਦੇ ਹੋਏ ਇੱਕ ਫੋਟੋ ਜਰਨਲਿਸਟ ਉੱਤੇ ਹਮਲਾ

Rajneet Kaur

ਇਟਲੀ ‘ਚ ਕਈ ਬੱਚੇ ਹੋਏ ਕੋਰੋਨਾ ਵਾਇਰਸ ਦਾ ਸ਼ਿਕਾਰ

team punjabi

ਬ੍ਰਿਟੇਨ ਨੇ ਭਾਰਤ ਤੋਂ ਆਉਣ ਵਾਲੇ ਲੋਕਾਂ ਲਈ ਮੁਲਕ ਵਿਚ ਦਾਖਲ ਹੋਣ ‘ਤੇ ਲਗਾਈ ਪਾਬੰਦੀ

Rajneet Kaur

Leave a Comment