channel punjabi
Canada International News North America

ਕੈਨੇਡਾ: ਪੰਜਾਬੀ ਨੌਜਵਾਨ ਡਰਾਈਵਰ ਦੀ ਭਿਆਨਕ ਟਰੱਕ ਹਾਦਸੇ ਵਿੱਚ ਮੌਤ

ਸਸਕੈਚਵਨ ਵਿੱਚ ਕੱਲ੍ਹ ਆਏ ਬਰਫ਼ੀਲੇ ਤੂਫਾਨ ‘ਚ ਇਕ ਪੰਜਾਬੀ ਨੌਜਵਾਨ ਡਰਾਈਵਰ ਕ੍ਰਿਪਾਲ ਸਿੰਘ ਗਿੱਲ ਦੀ ਸਸਕੈਚਵਨ ਦੇ ਸ਼ਹਿਰ ਚੈਪਲਿਨ ਨੇੜੇ ਹਾਈਵੇਅ ‘ਤੇ ਇੱਕ ਵਾਪਰੇ ਭਿਆਨਕ ਟਰੱਕ ਹਾਦਸੇ ਵਿੱਚ ਮੌਤ ਹੋ ਗਈ ਹੈ।

ਮ੍ਰਿਤਕ ਨੋਜਵਾਨ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਿਤ ਸੀ ਅਤੇ ਉਹ ਸੰਨ 2017 ਵਿੱਚ ਕੈਨੇਡਾ ਆਇਆ ਸੀ। ਪਿਛਲੇ ਸਾਲ ਹੀ ਉਸ ਦਾ ਵਿਆਹ ਹੋਇਆ ਸੀ। ਨੋਜਵਾਨ ਬ੍ਰਿਟਿਸ਼ ਕੋਲੰਬੀਆ ਵੱਲ ਜਾ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ, ਨੋਜਵਾਨ ਦੇ ਨਾਲ ਦਾ ਟੀਮ ਡਰਾਈਵਰ ਵੀ ਹਾਦਸੇ ਵਿਚ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਜਾਂਚ ਜਾਰੀ ਹੈ

Related News

3·7 ਮਿਲੀਅਨ ਡਾਲਰ ਸੀਨੀਅਰਜ਼ ਤੇ ਅਪਾਹਜ ਲੋਕਾਂ ਦੀ ਮਦਦ ਲਈ ਨਿਵੇਸ਼ ਕਰੇਗੀ ਓਂਟਾਰੀਓ ਸੂਬੇ ਦੀ ਸਰਕਾਰ

Vivek Sharma

ਥੌਰਨਹਿੱਲ ਗੋਲੀਕਾਂਡ ‘ਚ ਇੱਕ 36 ਸਾਲਾ ਵਿਅਕਤੀ ਜ਼ਖ਼ਮੀ,ਦੋਸ਼ੀ ਗ੍ਰਿਫਤਾਰ

Rajneet Kaur

ਫੈਡਰਲ ਨੇ ਲਾਭ ਹਾਸਿਲ ਕਰਨ ਲਈ ਸੀਨੀਅਰਜ਼ ਨੂੰ ਟੈਕਸ ਅਦਾ ਕਰਨ ਦੀ ਕੀਤੀ ਅਪੀਲ

Rajneet Kaur

Leave a Comment