channel punjabi
International News North America

ਕੋਰੋਨਾ ਵਾਇਰਸ ਦੇ ਨਵੇਂ ਰੂਪ ਤੋਂ ਭਾਰਤ ਸਰਕਾਰ ਵੀ ਚੌਕਸ,ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਘਬਰਾਉਣ ਦੀ ਲੋੜ ਨਹੀਂ

ਯੂਕੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ (ਸਟ੍ਰੇਨ) ਨਾਲ ਲਾਗ ਦੀ ਦਰ ਅਚਾਨਕ ਵਧ ਗਈ ਹੈ। ਭਾਰਤ ਸਰਕਾਰ ਵੀ ਚੌਕਸ ਹੋ ਗਈ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਇੱਕ ਨਵੇਂ ਰੂਪ ਬਾਰੇ ਚਿੰਤਾਵਾਂ ਵਿਚਕਾਰ, ਸਰਕਾਰ ਚੌਕਸ ਹੈ ਘਬਰਾਉਣ ਦੀ ਲੋੜ ਨਹੀਂ ਹੈ। ਸਾਡੇ ਵਿਗਿਆਨਕ ਇਸ ‘ਤੇ ਨਜ਼ਰ ਰੱਖ ਰਹੇ ਹਨ ਪਰ ਡਰ ਫੈਲਾਉਣ ਦੀ ਲੋੜ ਨਹੀਂ ਹੈ।

ਦੱਸਣਯੋਗ ਹੈ ਕਿ ਬ੍ਰਿਟੇਨ ‘ਚ ਕੋਰੋਨਾ ਦਾ ਨਵਾਂ ਸਟ੍ਰੇਨ VUI-202012/01 ਮਿਲਿਆ ਹੈ, ਜਿਸ ਤੋਂ ਬਾਅਦ ਵਿਗਿਆਨ ਜਗਤ ‘ਚ ਹਲ-ਚਲ ਤੇਜ਼ ਹੈ। ਬ੍ਰਿਟੇਨ ਨੇ ਵੀ ਸਖਤ ਪਾਬੰਦੀਆਂ ਲਾਗੂ ਕੀਤੀਆਂ ਹਨ।

ਬ੍ਰਿਟੇਨ ਦੀ ਸਰਕਾਰ ਵਲੋਂ ਵਾਇਰਸ ਦੇ ਨਵੇਂ ਸਟ੍ਰੇਨ ਨੂੰ ਕੰਟਰੋਲ ਤੋਂ ਬਾਹਰ ਹੋਣ ਦੀ ਚਿਤਾਵਨੀ ਜਾਰੀ ਕਰਨ ਮਗਰੋਂ ਯੂਰਪ ਦੇ ਕਈ ਦੇਸ਼ਾਂ ਬਿ੍ਰਟੇਨ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਰੋਕ ਲਾ ਦਿੱਤੀ ਹੈ।

Related News

RCMP ਵੱਲੋਂ ਦਾੜ੍ਹੀ ਵਾਲੇ ਸਿੱਖ ਆਫੀਸਰਜ਼ ਨਾਲ ਵਿਤਕਰਾ ਕੀਤੇ ਜਾਣ ਤੋਂ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ ਕੈਨੇਡਾ ਕਾਫੀ ਨਿਰਾਸ਼

Rajneet Kaur

AMBER ALEART : ਪੁਲਿਸ ਨੇ ਗੁੰਮ ਹੋਈ ਨੌ ਮਹੀਨਿਆਂ ਦੀ ਬੱਚੀ ਨੂੰ ਸਹੀ ਸਲਾਮਤ ਭਾਲ ਲਿਆ, ਇੱਕ ਸ਼ੱਕੀ ਵਿਅਕਤੀ ਨੂੰ ਲਿਆ ਹਿਰਾਸਤ ਵਿੱਚ

Vivek Sharma

ਦਿੱਲੀ ਪੁਲਿਸ ਦੀ ਸਫ਼ਾਈ : ਗ੍ਰੇਟਾ ਥਨਬਰਗ ਖ਼ਿਲਾਫ਼ ਨਹੀਂ ਦਰਜ ਕੀਤੀ F.I.R., ਟੂਲਕਿੱਟ ਦੇ ਲੇਖਕ ‘ਤੇ ਦਰਜ ਹੋਇਆ ਮਾਮਲਾ

Vivek Sharma

Leave a Comment