channel punjabi
Canada News North America

ਘਰ ਵਿੱਚ ਅਚਾਨਕ ਅੱਗ ਲੱਗਣ ਕਾਰਨ ਦੋ ਵਿਅਕਤੀ ਗੰਭੀਰ ਰੂਪ ਨਾਲ ਝੁਲਸੇ

ਓਟਾਵਾ: ਓਂਟਾਰੀਓ ਦੇ ਸਟ੍ਰੈਟਫੋਰਡ ਵਿਖੇ ਇੱਕ ਘਰ ਨੂੰ ਅਚਾਨਕ ਅੱਗ ਲੱਗਣ ਨਾਲ 2 ਵਿਅਕਤੀ ਜ਼ਖਮੀ ਹੋ ਗਏ। ਹਾਲਤ ਗੰਭੀਰ ਹੋਣ ਦੇ ਕਾਰਨ ਇਨ੍ਹਾਂ ਦੋਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ।

ਇਸ ਮਾਮਲੇ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਅੱਗ ਲੱਗਣ ਕਾਰਨ ਦੋ ਬਾਲਗ ਗੰਭੀਰ ਹਾਲਤ ਵਿਚ ਹਸਪਤਾਲ ਚ ਜੇਰੇ-ਇਲਾਜ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਐਤਵਾਰ ਸਵੇਰੇ 1 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਡਾਉਨੀ ਸਟ੍ਰੀਟ ‘ਤੇ ਲੱਗੀ। ਅੱਗ ਕਿਸ ਕਰਨ ਲੱਗੀ ਇਸ ਬਾਰੇ ਹਾਲੇ ਤਕ ਪੁਲਸ ਕੁਝ ਕਹਿ ਰਹੀ ਅਤੇ ਮਾਮਲੇ ਦੀ ਪੂਰੀ ਜਾਂਚ ਤਕ ਇੰਤਜ਼ਾਰ ਕਰਨ ਲਈ ਕਿਹਾ ਗਿਆ ਹੈ ।

ਪੁਲਿਸ ਦਾ ਕਹਿਣਾ ਹੈ ਕਿ ਘਰ ‘ਚ ਦੋ ਬੱਚੇ ਵੀ ਸਨ, ਜਿਹੜੇ ਬਿ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ

ਓਂਟਾਰੀਓ ਫਾਇਰ ਮਾਰਸ਼ਲ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ।

https://m.facebook.com/story.php?story_fbid=1229660964080790&id=233061307074099

Related News

ਕੈਨੇਡਾ ਵਿੱਚ ਸੁਧਰਨ ਲੱਗੇ ਕੋਰੋਨਾ ਦੇ ਹਾਲਾਤ, ਟਰੂਡੋ ਨੇ ਐਤਵਾਰ ਨੂੰ ਘਰਾਂ ‘ਚ ਰਹਿਣ ਦੀ ਕੀਤੀ ਅਪੀਲ

Vivek Sharma

ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਫਾਈਜ਼ਰ ਦੇ CEO ਨਾਲ ਵੈਕਸੀਨ ਦੀ ਖੇਪ ਭੇਜਣ ਵਿਚ ਹੋ ਰਹੀ ਦੇਰੀ ਬਾਰੇ ਕੀਤੀ ਗਲਬਾਤ

Rajneet Kaur

ਕੈਨੇਡਾ ਨੇ ਬੁੱਧਵਾਰ ਨੂੰ ਨਾਵਲ ਕੋਰੋਨਾ ਵਾਇਰਸ ਦੇ 2,668 ਨਵੇਂ ਕੇਸਾਂ ਦੀ ਕੀਤੀ ਪੁਸ਼ਟੀ

Rajneet Kaur

Leave a Comment