channel punjabi
Canada International News North America

ਬਰੈਂਪਟਨ’ਚ ਇਕ ਵਾਹਨ ਖੰਭੇ ਨਾਲ ਟਕਰਾਇਆ, ਡਰਾਇਵਰ ਦੀ ਮੌਤ

ਪੀਲ ਪੁਲਿਸ ਦਾ ਕਹਿਣਾ ਹੈ ਕਿ ਬਰੈਂਪਟਨ ਵਿੱਚ ਇੱਕ ਵਾਹਨ ਦੀ ਟੱਕਰ ਵਿੱਚ ਡਰਾਈਵਰ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਐਤਵਾਰ ਰਾਤ 10:10 ਵਜੇ ਹੈਰੀਟੇਜ ਰੋਡ ਅਤੇ ਬੋਵੈਰਡ ਡ੍ਰਾਇਵ ਖੇਤਰ ਵਿੱਚ ਬੁਲਾਇਆ ਗਿਆ ਸੀ। ਜਾਂਚਕਰਤਾਵਾਂ ਨੇ ਦੱਸਿਆ ਕਿ ਗੱਡੀ ਖੰਭੇ ਨਾਲ ਟਕਰਾਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਇਸ ਘਟਨਾ ਦੀ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸਪੰਰਕ ਕਰਨ।

Related News

ਰਾਸ਼ਟਰਪਤੀ ਬਣਿਆ ਤਾਂ ਭਾਰਤ ਨਾਲ ਖੜ੍ਹਾ ਰਹਾਂਗਾ, ਕਰਾਂਗਾ ਹਰ ਸੰਭਵ ਸਹਾਇਤਾ : ਜੋ ਬਿਡੇਨ

Vivek Sharma

ਵਧਦੇ ਕੋਰੋਨਾ ਮਾਮਲਿਆਂ ਕਾਰਨ ਕੈਲਗਰੀ ਸਿਟੀ ਨੇ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

Vivek Sharma

1 ਜੁਲਾਈ ਤੋਂ ਬਦਲ ਜਾਣਗੇ ਵੈਸਟਜੈਟ ਫਲਾਈਟਾਂ ਦੇ ਨਿਯਮ

team punjabi

Leave a Comment