channel punjabi
Canada International News North America

ਬਰੈਂਪਟਨ ਦੇ ਟਾਊਨ ਕੈਲੇਡਨ ਅਤੇ ਨੇੜਲੇ ਖੇਤਰਾਂ ਵਿਚ ਡਾਕ ਡੱਬਿਆਂ ਚੋਂ ਚਿੱਠੀਆਂ-ਪਾਰਸਲਾਂ ਦੀਆਂ ਚੋਰੀਆਂ ਦੇ ਸਬੰਧ ਵਿੱਚ ਤਿੰਨ ਪੰਜਾਬੀ ਨੌਜਵਾਨ ਗ੍ਰਿਫਤਾਰ

ਵਿਦੇਸ਼ਾਂ ‘ਚ ਕੰਮ ਕਰਨ ਗਏ ਪੰਜਾਬੀਆਂ ਨੂੰ ਬਰੈਂਪਟਨ ਦੇ ਟਾਊਨ ਕੈਲੇਡਨ ਅਤੇ ਨੇੜਲੇ ਖੇਤਰਾਂ ਵਿਚ ਡਾਕ ਡੱਬਿਆਂ ਚੋਂ ਚਿੱਠੀਆਂ-ਪਾਰਸਲਾਂ ਦੀਆਂ ਚੋਰੀਆਂ ਦੇ ਸਬੰਧ ਵਿੱਚ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦਸ ਦਈਏ ਪੁਲਿਸ ਨੇ ਚਾਰ ਸ਼ੱਕੀ ਫੜੇ ਹਨ ਜਿੰਨ੍ਹਾਂ ‘ਚੋਂ ਤਿੰਨ ਪੰਜਾਬੀ ਨੌਜਵਾਨ ਹਨ। ਇਹ ਓਂਟਾਰੀਓ ਸੂਬਾਈ ਪੁਲਿਸ ਵੱਲੋਂ 10 ਫਰਵਰੀ ਨੂੰ Mayfield/Hurontario ਵਿਖੇ ਡਾਕ ਡੱਬਿਆਂ ਦੀ ਚੋਰੀ ਕਰਦੇ ਫੜੇ ਗਏ ਸਨ।

ਪੁਲਿਸ ਨੇ ਇਨ੍ਹਾਂ ਦੀ ਪਹਿਚਾਣ ਜਾਰੀ ਕੀਤੀ ਹੈ ।ਜਿੰਨਾਂ ‘ਚੋਂ ਬਰੈਂਪਟਨ ਦੇ ਧਰਮਿੰਦਰ ਗਰੇਵਾਲ (22), ਨਵਜੋਤ ਸਿੱਧੂ (29) ਅਤੇ ਉਧਮਵੀਰ ਸਿੰਘ (22) ਵਜੋਂ ਹੋਈ ਹੈ। ਇਨ੍ਹਾਂ ਵਿਚੋਂ ਤਿੰਨ ‘ਤੇ ਦੋਸ਼ ਲੱਗੇ ਹਨ ਤੇ ਇਨ੍ਹਾਂ ਦੀ 22 ਅਪ੍ਰੈਲ, 2021 ਨੂੰ ਉਰੰਜਵਿੱਲ ਕੋਰਟ ‘ਚ ਪੇਸ਼ ਹੋਣਗੇ।

Related News

ਕੈਨੇਡਾ ਪਹੁੰਚੀ ਭਾਰਤ ਵਲੋਂ ਭੇਜੀ ਕੋਰੋਨਾ ਵੈਕਸੀਨ, ਟਰੂਡੋ ਨੇ ਭਾਰਤ ਸਰਕਾਰ ਦਾ ਕੀਤਾ ਧੰਨਵਾਦ

Vivek Sharma

ਕੈਨੇਡਾ ‘ਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦੀ ਪੁਸ਼ਟੀ

Rajneet Kaur

ਕਿਊਬੈਕ ਸੂਬੇ ਵਿੱਚ ਪਹਿਲੀ ਵਾਰ ਕਿਸੇ ਨੌਜਵਾਨ ਦੀ ਕੋਰੋਨਾ ਕਾਰਨ ਗਈ ਜਾਨ

Vivek Sharma

Leave a Comment