channel punjabi
Canada International News North America

ਬਰੈਂਪਟਨ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਗੱਡੀ ਨਾਲ ਟਕਰਾਉਣ ਕਾਰਨ ਹੋਈ ਮੌਤ

ਬਰੈਂਪਟਨ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਗੱਡੀ ਨਾਲ ਟਕਰਾਉਣ ਕਾਰਨ ਮੌਤ ਹੋ ਗਈ।

ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਕਵੀਨ ਸਟ੍ਰੀਟ ਈਸਟ ਅਤੇ ਜੇਮਸ ਸਟ੍ਰੀਟ ਦੇ ਖੇਤਰ ਵਿੱਚ ਰਾਤ 9:30 ਵਜੇ ਤੋਂ ਪਹਿਲਾਂ ਵਾਪਰੀ ਸੀ। ਪੁਲਿਸ ਦਾ ਕਹਿਣਾ ਹੈ ਕਿ ਵਿਅਕਤੀ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਗਿਆ ਸੀ ਜਿਥੇ ਉਸਨੂੰ ਮ੍ਰਿਤਕ ਐਲਾਨਿਆ ਗਿਆ।

ਪੁਲਿਸ ਨੇ ਦਸਿਆ ਕਿ ਪੁੱਛਗਿੱਛ ਵਿੱਚ ਵਾਹਨ ਦਾ ਚਾਲਕ ਘਟਨਾ ਸਥਾਨ ਤੇ ਮੌਜੂਦ ਸੀ।

Related News

ਮਿਸੀਸਾਗਾ: ਪੁਲਿਸ ਨੇ ਪਤਨੀ ਦਾ ਕਤਲ ਕਰਨ ਦੇ ਦੋਸ਼ ‘ਚ ਪਤੀ ਨੂੰ ਕੀਤਾ ਗ੍ਰਿਫਤਾਰ

Rajneet Kaur

ਓਂਟਾਰੀਓ ‘ਚ ਕੋਰੋਨਾ ਦਾ ਜੋ਼ਰ ਫਿਲਹਾਲ ਘਟਿਆ,658 ਨਵੇਂ ਮਾਮਲੇ ਦਰਜ,685 ਹੋਏ ਸਿਹਤਯਾਬ

Vivek Sharma

ਫਾਰਮ ਕ੍ਰੈਡਿਟ ਕੈਨੇਡਾ ਦੀ ਇਕ ਨਵੀਂ ਰਿਪੋਰਟ ਅਨੁਸਾਰ ਸਸਕੈਚਵਾਨ ਵਿਚ ਖੇਤਾਂ ਦੀਆਂ ਕੀਮਤਾਂ ਵਿਚ ਹੋ ਰਿਹੈ ਵਾਧਾ

Rajneet Kaur

Leave a Comment