channel punjabi
Canada International News North America

ਬਰੈਂਪਟਨ ਸੈਂਟਰ ਤੋਂ ਮੈਂਬਰ ਆਫ ਪਾਰਲੀਮੈਂਟ ਰਾਮੇਸ਼ ਸੰਘਾ ਨੇ ਕੋਵਿਡ ਦੇ ਵੱਧ ਰਹੇ ਕੇਸਾਂ ਉੱਪਰ ਜ਼ਾਹਿਰ ਕੀਤੀ ਚਿੰਤਾ

ਬਰੈਂਪਟਨ ਸੈਂਟਰ ਤੋਂ ਮੈਂਬਰ ਆਫ ਪਾਰਲੀਮੈਂਟ ਰਾਮੇਸ਼ ਸੰਘਾ ਨੇ ਕੋਵਿਡ ਦੇ ਵੱਧ ਰਹੇ ਕੇਸਾਂ ਉੱਪਰ ਚਿੰਤਾ ਜ਼ਾਹਿਰ ਕਰਦਿਆਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦਾ ਪਾਲਣ ਕਰਨ ਲਈ ਅਪੀਲ ਕੀਤੀ ਹੈ ।

ਸੰਘਾ ਨੇ ਕਿਹਾ ਕਿ ਇਸ ਭਿਆਨਕ ਬਿਮਾਰੀ ਦੀ ਹੁਣ ਤੀਜੀ ਵੇਵ ਚਲ ਰਹੀ ਹੈ ਜੋ ਕਿ ਖ਼ਤਰਨਾਕ ਹੈ । ਕੰਮ-ਕਾਜ ਵਾਲੇ ਲੋਕਾਂ ਨੂੰ ਵੀ ਆਪਣੀ ਜੌਬ ਦੌਰਾਨ ਸਾਵਧਾਨੀਆਂ ਵਰਤਨੀਆਂ ਚਾਹੀਦੀਆਂ ਹਨ । ਉਹਨਾਂ ਦੱਸਿਆ ਕਿ ਜਲਦੀ ਹੀ ਕੈਨੇਡੀਅਨ ਲੋਕਾਂ ਤੱਕ ਵੈਕਸੀਨੇਸ਼ਨ ਪਹੁੰਚ ਜਾਵੇਗੀ ਅਤੇ ਉਨ੍ਹਾਂ ਟਾਇਮ ਸਭ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਕੇ ਆਪਣੇ ਆਪ ਨੂੰ ਸੁਰੱਖਿਅਤ ਰੱਖਣਾ ਚਾਹੀਦਾ ਹੈ ।

Related News

ਵਾਲਮਾਰਟ ਨੇ ਗਾਹਕਾਂ ਲਈ ਨਵੇਂ ਨਿਯਮ ਕੀਤੇ ਤੈਅ, ਬਿਨਾ ਇਸ ਸ਼ਰਤ ਤੋਂ ਸਟੋਰ ਅੰਦਰ ਜਾਣ ਦੀ ਨਹੀਂ ਹੋਵੇਗੀ ਆਗਿਆ !

Vivek Sharma

ਸਕਾਰਬਰੋ ਜੰਕਸ਼ਨ ਏਰੀਆ ਦੀ ਇਮਾਰਤ ਵਿਚ ਜ਼ਹਿਰੀਲਾ ਪਦਾਰਥ ਸਪਰੇਅ ਕਰਨ ਤੋਂ ਬਾਅਦ 1 ਵਿਅਕਤੀ ਗ੍ਰਿਫਤਾਰ

Rajneet Kaur

USA ਰਾਸ਼ਟਰਪਤੀ ਚੋਣਾਂ : ਦੋਹਾਂ ਧਿਰਾਂ ਵੱਲੋਂ ਭਾਰਤੀ ਮੂਲ ਦੇ ਸਿਆਸੀ ਆਗੂ ਸੰਭਾਲ ਰਹੇ ਨੇ ਮੋਰਚਾ

Vivek Sharma

Leave a Comment