channel punjabi
International News North America

ਮਹਾਰਾਣੀ ਐਲਿਜ਼ਾਬੈਥ II ਦੇ ਪਤੀ ਪ੍ਰਿੰਸ ਫਿਲਿਪ ਦਾ 99 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਬਕਿੰਘਮ ਪੈਲੇਸ ਨੇ ਘੋਸ਼ਣਾ ਕੀਤੀ ਕਿ ਮਹਾਰਾਣੀ ਐਲਿਜ਼ਾਬੈਥ II ਦੇ ਪਤੀ ਪ੍ਰਿੰਸ ਫਿਲਿਪ ਦਾ ਸ਼ੁੱਕਰਵਾਰ ਨੂੰ 99 ਸਾਲ ਦੀ ਉਮਰ ਵਿੱਚ ਵਿੰਡਸਰ ਕੈਸਲ ਵਿਖੇ ਦਿਹਾਂਤ ਹੋ ਗਿਆ।

ਦੱਸ ਦੇਈਏ ਕਿ ਬ੍ਰਿਟੇਨ ਦੀ ਮਹਾਰਾਣੀ ਐਲੀਜ਼ਾਬੇਥ ਦੂਜੀ ਦੇ ਪਤੀ ਪ੍ਰਿੰਸ ਫਿਲਿਪ ਕੋਰੋਨਾ ਪੀੜਤ ਹੋ ਗਏ ਸਨ। ਉਹਨਾਂ ਨੂੰ 16 ਫਰਵਰੀ ਲੰਡਨ ਦੇ ਨਿੱਜੀ ਕਿੰਗ ਐਡਵਰਡ ਸਪਤਮ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ। ਬਾਅਦ ਵਿਚ ਉਨ੍ਹਾਂ ਨੂੰ ਸੈਂਟ ਬਾਰਥੋਲੋਮੇਵ ਦੇ ਦਿਲ ਰੋਗ ਮਾਹਰ ਦੇ ਵਿਸ਼ੇਸ਼ ਹਸਪਤਾਲ ਲਿਜਾਇਆ ਗਿਆ। ਫਿਰ ਉੱਥੋਂ ਵਾਪਸ ਕਿੰਗ ਐਡਵਰਡ ਹਸਪਤਾਲ ਲਿਆਂਦਾ ਗਿਆ ਸੀ। ਪ੍ਰਿੰਸ ਫਿਲਿਪ ਨੂੰ ਡਿਊਕ ਆਫ ਏਡਿਨਬਰਗ ਦਾ ਸਨਮਾਨ ਹਾਸਲ ਸੀ। ਸੋਗ ਦੀ ਇਸ ਘੜੀ ਵਿਚ ਬ੍ਰਿਟੇਨ ਵਿਚ ਇਤਿਹਾਸਿਕ ਇਮਾਰਤਾਂ ਦੇ ਝੰਡੇ ਨੂੰ ਅੱਧਾ ਝੁਕਾ ਦਿੱਤਾ ਗਿਆ ਹੈ।

Related News

ਨੋਬਲ ਪੁਰਸਕਾਰ ਸਮਾਰੋਹ ਇਸ ਸਾਲ ਕੋਵਿਡ 19 ਕਾਰਨ ਹੋਣਗੇ ਆਨਲਾਈਨ

Rajneet Kaur

ਅਲਬਰਟਾ ‘ਚ ਤੇਜ਼ੀ ਨਾਲ ਵਧਦੇ ਜਾ ਰਹੇ ਹਨ ਕੋਰੋਨਾ ਵਾਇਰਸ ਪ੍ਰਭਾਵਿਤਾਂ ਦੇ ਮਾਮਲੇ, ਨਵੀਆਂ ਪਾਬੰਦੀਆਂ ਦਾ ਐਲਾਨ ਮੰਗਲਵਾਰ ਸ਼ਾਮ ਨੂੰ

Vivek Sharma

ਓਂਟਾਰੀਓ ਵਿੱਚ ਕੋਰੋਨਾ ਦੇ ਗੰਭੀਰ ਮਾਮਲੇ ਬਣੇ ਚੁਣੌਤੀ, ਮਈ ਤੱਕ ਸਾਰੇ ICU ਬੈੱਡ ਹੋਣਗੇ ਬੁੱਕ !

Vivek Sharma

Leave a Comment