channel punjabi
Canada International News North America

ਰਿਚਮੰਡ ਹਿੱਲ ‘ਚ ਗੋਲੀ ਚੱਲਣ ਤੋਂ ਬਾਅਦ ਇੱਕ ਵਿਅਕਤੀ ਗੰਭੀਰ ਜ਼ਖਮੀ

ਯੌਰਕ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਰਿਚਮੰਡ ਹਿੱਲ ਵਿੱਚ ਗੋਲੀ ਚੱਲਣ ਤੋਂ ਬਾਅਦ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

ਪੁਲਿਸ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਅੱਧੀ ਰਾਤ ਯੋਂਗੇ ਸਟ੍ਰੀਟ ਅਤੇ ਮੇਜਰ ਮੈਕੇਨਜ਼ੀ ਡਰਾਈਵ ਦੇ ਖੇਤਰ ਵਿੱਚ ਬੁਲਾਇਆ ਗਿਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਪੀੜਿਤ ਨੂੰ ਗੰਭੀਰ ਹਾਲਤ ‘ਚ ਟੋਰਾਂਟੋ ਦੇ ਟਰੌਮਾ ਸੈਂਟਰ ਲਿਜਾਇਆ ਗਿਆ ।

ਪੁਲਿਸ ਵਲੋਂ ਅਜੇ ਕੋਈ ਸ਼ੱਕੀ ਵੇਰਵਾ ਜਾਰੀ ਨਹੀਂ ਕੀਤਾ ਗਿਆ ਹੈ। ਖੇਤਰ ਵਿਚ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਬਾਅਦ ਵਿਚ ਰਸਤਾ ਦੁਬਾਰਾ ਖੋਲ੍ਹਿਆ ਗਿਆ ਹੈ।

Related News

ਟੋਕਿਓ ਓਲੰਪਿਕ ਖੇਡਾਂ : ਦੱਖਣੀ ਕੋਰੀਆ ਦਾ ਵੱਡਾ ਐਲਾਨ, ਓਲੰਪਿਕ ਖੇਡਾਂ ਵਿੱਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ

Vivek Sharma

ਓਨਟਾਰੀਓ ‘ਚ 1,800 ਤੋਂ ਵੱਧ ਨਵੇਂ ਕੋਵਿਡ 19 ਕੇਸ ਦਰਜ ਅਤੇ 43 ਹੋਰ ਮੌਤਾਂ ਦੀ ਪੁਸ਼ਟੀ

Rajneet Kaur

ਕੈਨੇਡਾ ਵਾਲਿ਼ਆਂ ਲਈ ਖ਼ਤਰੇ ਦੀ ਘੰਟੀ!ਅਮਰੀਕਨ ਲੋਕ ਪਹੁੰਚੇ ਕੈਨੇਡਾ!

team punjabi

Leave a Comment