channel punjabi
Canada International News North America

ਜਸਟਿਨ ਟਰੂਡੋ ਭਾਰਤ ਦੇ ਕਿਸਾਨ ਅੰਦੋਲਨ ‘ਤੇ ਬਿਆਨਬਾਜ਼ੀ ਕਰ ਬੁਰੀ ਤਰ੍ਹਾਂ ਨਾਲ ਘਿਰਦੇ ਨਜ਼ਰ ਆਏ, ਹੁਣ ਸਵਾਲਾਂ ‘ਚ ਟਰੂਡੋ ਸਰਕਾਰ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਦੇ ਕਿਸਾਨ ਅੰਦੋਲਨ ‘ਤੇ ਬਿਆਨਬਾਜ਼ੀ ਕਰ ਬੁਰੀ ਤਰ੍ਹਾਂ ਨਾਲ ਘਿਰਦੇ ਨਜ਼ਰ ਆ ਰਹੇ ਹਨ। ਜਿਥੇ ਉਹ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਉਥੇ ਹੀ ਕੈਨੇਡਾ ‘ਚ ਉਨ੍ਹਾਂ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਅਸਲ ‘ਚ ਟਰੂਡੋ ਸਰਕਾਰ ‘ਤੇ ਕੋਰੋਨਾ ਕਾਲ ਦੌਰਾਨ ਵੰਡੀਆਂ ਗਈਆਂ 240 ਬਿਲੀਅਨ ਡਾਲਰ ਦੀ ਮਦਦ ਰਾਸ਼ੀ ਸਬੰਧੀ ਸਵਾਲ ਪੁੱਛੇ ਜਾ ਰਹੇ ਹਨ, ਜਿਸਨੂੰ ਲੈ ਕੇ ਸਰਕਾਰ ਕੋਲ ਕੋਈ ਜਵਾਬ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਜਿਥੇ ਟਰੂਡੋ ਕਿਸਾਨਾਂ ‘ਤੇ ਬਿਆਨਬਾਜ਼ੀ ਕਰ ਰਹੇ ਹਨ ਪਰ ਜਦੋਂ ਉਨ੍ਹਾਂ ਤੋੋਂ ਸਵਾਲ ਪੁੱਛੇ ਜਾਣ ਤਾਂ ਬੋਲਣ ‘ਚ ਅਸਮਰਥ ਕਿਉਂ ਹਨ।

ਕੈਨੇਡਾ ਸਰਕਾਰ ਨੇ ਕੋਰੋਨਾ ਕਾਲ ਦੌਰਾਨ 100 ਤੋਂ ਜ਼ਿਆਦਾ ਪ੍ਰੋਗਰਾਮ ਸ਼ੁਰੂ ਕੀਤੇ ਅਤੇ ਰਾਸ਼ੀ ਦਾ ਵੱਡਾ ਹਿੱਸਾ ਪੀ. ਪੀ. ਈ. ਕਿੱਟਾਂ ‘ਤੇ, ਬੇਰੁਜ਼ਗਾਰ ਹੋਏ ਨਾਗਰਿਕਾਂ ਅਤੇ ਉਦਯੋਗਾਂ ਨੂੰ ਰਾਹਤ ਦੇਣ ‘ਤੇ ਖਰਚ ਕੀਤਾ ਪਰ ਸਰਕਾਰ ਇਹ ਨਹੀਂ ਦੱਸ ਰਹੀ ਕਿ ਕਿਸ ਉਦਯੋਗ ਨੂੰ ਕਿੰਨਾ ਪੈਸਾ ਦਿੱਤਾ ਗਿਆ ਹੈ।

Related News

ਅਲੈਨਾ ਰੌਸ ਇਕ ਕੋਵਿਡ 19 ਦੇ ਸਪੰਰਕ ‘ਚ ਆਉਣ ਤੋਂ ਬਾਅਦ ਆਪਣੇ ਆਪ ਨੂੰ ਕਰਨਗੇ ਆਈਸੋਲੇਟ

Rajneet Kaur

ਕੈਨੇਡਾ ‘ਚ ਕੋਰੋਨਾ ਦੀ ਦੂਜੀ ਲਹਿਰ ਫੜਣ ਲਗੀ ਜ਼ੋਰ, ਐਤਵਾਰ ਨੂੰ 1685 ਨਵੇਂ ਕੋਰੋਨਾ ਪ੍ਰਭਾਵਿਤ ਕੇਸ ਦਰਜ

Vivek Sharma

ਵੈਨਕੂਵਰ ਜਨਰਲ ਹਸਪਤਾਲ ਵਿੱਚ ਕੋਵਿਡ -19 ਆਉਟਬ੍ਰੇਕ ਦਾ ਐਲਾਨ

Rajneet Kaur

Leave a Comment