channel punjabi
International News North America

ਐੱਚ-1ਬੀ ਸਮੇਤ ਵਿਦੇਸ਼ੀ ਕਾਮਿਆਂ ਲਈ ਜਾਰੀ ਹੋਣ ਵਾਲੇ ਵੀਜ਼ਾ ’ਤੇ ਲਗਾਈ ਗਈ ਰੋਕ ਹੋਈ ਖ਼ਤਮ, ਲੱਖਾਂ ਭਾਰਤੀ ਆਈ.ਟੀ.ਪੇਸ਼ੇਵਰਾਂ ਨੂੰ ਫਾਇਦਾ ਹੋਣ ਦੀ ਆਸ

ਐੱਚ-1ਬੀ ਸਮੇਤ ਵਿਦੇਸ਼ੀ ਕਾਮਿਆਂ ਲਈ ਜਾਰੀ ਹੋਣ ਵਾਲੇ ਵੀਜ਼ਾ ’ਤੇ ਲਗਾਈ ਗਈ ਰੋਕ ਖ਼ਤਮ ਹੋ ਗਈ ਹੈ।ਇਸ ਫੈ਼ਸਲੇ ਨਾਲ ਲੱਖਾਂ ਭਾਰਤੀ ਆਈ.ਟੀ.ਪੇਸ਼ੇਵਰਾਂ ਨੂੰ ਫਾਇਦਾ ਹੋਣ ਦੀ ਆਸ ਹੈ। ਅਸਲ ਵਿਚ ਟਰੰਪ ਨੇ ਇਸ ਤਰ੍ਹਾਂ ਦੇ ਵੀਜ਼ਾ ‘ਤੇ 31 ਮਾਰਚ ਤੱਕ ਰੋਕ ਲਗਾਈ ਸੀ ਪਰ ਬਾਇਡਨ ਸਰਕਾਰ ਨੇ ਇਸ ਮਿਆਦ ਨੂੰ ਅੱਗੇ ਨਾ ਵਧਾਉਣ ਦੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ।

ਲਾਕਡਾਊਨ ਤੇ ਕੋਰੋਨਾ ਸੰਕਟ ਦੌਰਾਨ ਟਰੰਪ ਨੇ ਪਿਛਲੇ ਸਾਲ ਜੂਨ ’ਚ ਐੱਚ1ਬੀ ਸਮੇਤ ਵਿਦੇਸ਼ੀ ਕਾਮਿਆਂ ਲਈ ਜਾਰੀ ਹੋਣ ਵਾਲੇ ਵੀਜ਼ਾ ’ਤੇ 31 ਦਸੰਬਰ ਤਕ ਰੋਕ ਲਾ ਦਿੱਤੀ ਸੀ। ਟਰੰਪ ਨੇ ਤਰਕ ਦਿੱਤਾ ਸੀ ਕਿ ਜੇ Foreign workers ਨੂੰ ਦੇਸ਼ ’ਚ ਆਉਣ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਘਰੇਲੂ ਕਾਮਿਆਂ ਨੂੰ ਨੁਕਸਾਨ ਹੋਵੇਗਾ। ਬਾਅਦ ’ਚ ਉਨ੍ਹਾਂ ਨੇ ਇਸ ਦੀ ਮਿਆਦ ਵਾਧਾ ਕੇ 31 ਮਾਰਚ ਕਰ ਦਿੱਤੀ ਸੀ।ਸਟਰਪਤੀ ਜੋਅ ਬਾਇਡਨ ਨੇ ਵੀਜ਼ਾ ਪਾਬੰਦੀ ਜਾਰੀ ਰਹਿਣ ਦੇ ਪੱਖ ਵਿਚ ਕਿਸੇ ਤਰ੍ਹਾਂ ਦੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ। ਪਹਿਲਾਂ ਵੀ ਉਹਨਾਂ ਨੇ ਟਰੰਪ ਦੀਆਂ ਇਮੀਗ੍ਰੇਸ਼ਨ ਨੀਤੀਆਂ ਨੂੰ ਬੇਰਹਿਮ ਦੱਸਦਿਆਂ ਐੱਚ-1ਬੀ ਵੀਜ਼ਾ ‘ਤੇ ਪਾਬੰਦੀ ਹਟਾਉਣ ਦਾ ਵਾਅਦਾ ਕੀਤਾ ਸੀ।ਰਾਸਟਰਪਤੀ ਜੋਅ ਬਾਇਡਨ ਨੇ ਵੀਜ਼ਾ ਪਾਬੰਦੀ ਜਾਰੀ ਰਹਿਣ ਦੇ ਪੱਖ ਵਿਚ ਕਿਸੇ ਤਰ੍ਹਾਂ ਦੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ। ਪਹਿਲਾਂ ਵੀ ਉਹਨਾਂ ਨੇ ਟਰੰਪ ਦੀਆਂ ਇਮੀਗ੍ਰੇਸ਼ਨ ਨੀਤੀਆਂ ਨੂੰ ਬੇਰਹਿਮ ਦੱਸਦਿਆਂ ਐੱਚ-1ਬੀ ਵੀਜ਼ਾ ‘ਤੇ ਪਾਬੰਦੀ ਹਟਾਉਣ ਦਾ ਵਾਅਦਾ ਕੀਤਾ ਸੀ।

Related News

ਕੋਵਿਡ 19 ਆਊਟਬ੍ਰੇਕ ਕਾਰਨ ਐਮੇਜ਼ੌਨ ਕੈਨੇਡਾ ਨੂੰ ਬਰੈਂਪਟਨ, ਓਨਟਾਰੀਓ ਵਿਚਲਾ ਹੈਰੀਟੇਜ ਰੋਡ ਪਲਾਂਟ ਬੰਦ ਕਰਨ ਦੇ ਹੁਕਮ

Rajneet Kaur

ਓਂਟਾਰੀਓ ‘ਚ ਪਰਵਾਸੀ ਮਜ਼ਦੂਰਾਂ ਲਈ ਕੋਵਿਡ-19 ਮੁਲਾਂਕਣ ਕੇਂਦਰ ਕੀਤੇ ਬੰਦ

team punjabi

ਫ੍ਰਾਂਸ ਵਿੱਚ ਇਸਲਾਮੀ ਅੱਤਵਾਦੀਆਂ ਦਾ ਇੱਕ ਹੋਰ ਹਮਲਾ ! ਪਾਦਰੀ ਨੂੰ ਮਾਰੀ ਗੋਲੀ, ਹਮਲਾਵਰ ਦੀ ਭਾਲ ਜਾਰੀ

Vivek Sharma

Leave a Comment