channel punjabi

Author : Rajneet Kaur

Canada International News North America

ਪਿਛਲੇ 3 ਮਹੀਨਿਆਂ ਵਿੱਚ ਟੋਰਾਂਟੋ ਮਸਜਿਦਾਂ ਉੱਤੇ 6 ਵਾਰ ਹੋਇਆ ਹਮਲਾ

Rajneet Kaur
ਟੋਰਾਂਟੋ: ਟੋਰਾਂਟੋ ਸ਼ਹਿਰ ਵਿਚ ਇਕ ਮਸਜਿਦ ਦੀਆਂ ਖਿੜਕੀਆਂ ਦੀ ਇਸ ਹਫਤੇ ਦੇ ਸ਼ੁਰੂ ਵਿਚ ਭੰਨਤੋੜ ਕੀਤੀ ਗਈ ਸੀ, ਜਿਸ ਵਿਚ ਇਕ ਨੈਸ਼ਨਲ ਐਸੋਸੀਏਸ਼ਨ ਦਾ ਕਹਿਣਾ
Canada International News North America

ਬਰੈਂਪਟਨ ‘ਚ ਪੰਜਾਬੀ ਨੌਜਵਾਨ ਸੂਰਜਦੀਪ ਸਿੰਘ ਦੇ ਇਨਸਾਫ ਲਈ ਸ਼ਨੀਵਾਰ ਨੂੰ ਮੋਮਬੱਤੀਆਂ ਜਗਾ ਕੇ ਕੱਢਿਆ ਜਾਵੇਗਾ ਮਾਰਚ

Rajneet Kaur
ਬਰੈਂਪਟਨ: ਬਰੈਂਪਟਨ ‘ਚ ਪੰਜਾਬੀ ਨੌਜਵਾਨ ਸੂਰਜਦੀਪ ਸਿੰਘ ਦੇ ਇਨਸਾਫ ਲਈ ਸ਼ਨੀਵਾਰ ਨੂੰ ਮੋਮਬੱਤੀਆਂ ਜਗਾ ਕੇ ਮਾਰਚ ਕੱਢਿਆ ਜਾਵੇਗਾ । 22 ਅਗਸਤ ਸ਼ਾਮ 6 ਤੋਂ 8
Canada International News North America

ਕੈਲਗਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇਕ ਪੰਜਾਬੀ ਨੌਜਵਾਨ ਦੀ ਮੌਤ , ਦੂਜਾ ਜ਼ਖਮੀ

Rajneet Kaur
ਕੈਲਗਰੀ: ਕੈਲਗਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਵਿਅਕਤੀ ਜ਼ਖਮੀ ਦਸਿਆ ਜਾ ਰਿਹਾ ਹੈ। ਵੀਰਵਾਰ ਦੁਪਹਿਰ
Canada International News North America

ਕੈਲਗਰੀ: ਸਵਾਨਾ ਬਾਜ਼ਾਰ ‘ਚ ਨਵੇਂ ਖੁੱਲ੍ਹੇ ਏਸ਼ੀਅਨ ਫੂਡ ਸੈਂਟਰ ‘ਚ ਮੁਫਤ ਪ੍ਰੈਸ਼ਰ ਕੁੱਕਰ ਲੈਣ ਦੇ ਚੱਕਰਾਂ ‘ਚ ਪੰਜਾਬੀ ਹੋਏ ਧੱਕਾ-ਮੁੱਕੀ

Rajneet Kaur
ਕੈਲਗਰੀ : ਉੱਤਰ ਪੂਰਬ ਕੈਲਗਰੀ ਵਿਚ ਇਕ ਨਵੀਂ ਕਰਿਆਨੇ ਦੀ ਦੁਕਾਨ (ਗ੍ਰੋਸਰੀ ਸਟੋਰ) ‘ਚ ਸ਼ੁੱਕਰਵਾਰ ਦੁਪਹਿਰ ਤੋਂ ਪਹਿਲਾਂ ਹੀ ਉਮੀਦ ਤੋਂ ਵੀ ਜ਼ਿਆਦਾ ਲੋਕਾਂ ਦੀ
Canada International News North America

ਬੀ.ਸੀ ‘ਚ ਜਨਤਕ ਸਿਹਤ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਦੇਣਾ ਪਵੇਗਾ $2000 ਤਕ ਦਾ ਜੁਰਮਾਨਾ: ਮਾਈਕ ਫਰਨਵਰਥ

Rajneet Kaur
ਬੀ.ਸੀ: ਜਨਤਕ ਸੁਰੱਖਿਆ ਮੰਤਰੀ ਮਾਈਕ ਫਰਨਵਰਥ ਦਾ ਕਹਿਣਾ ਹੈ ਕਿ ਪੁਲਿਸ ਅਤੇ ਹੋਰ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਹੁਣ ਕੋਵੀਡ -19 ਮਹਾਂਮਾਰੀ ਦੇ ਦੌਰਾਨ
Canada International News North America

ਮਹਾਂਮਾਰੀ ਦੌਰਾਨ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ ਫੈਡਰਲ ਸਰਕਾਰ ਨੇ ਚੁੱਕੇ ਠੋਸ ਕਦਮ

Rajneet Kaur
ਟੋਰਾਂਟੋ : ਲਿਬਰਲ ਸਰਕਾਰ ਵਲੋਂ ਫੈਡਰਲ ਡਰੱਗ ਪਾਲਿਸੀ ਵਿੱਚ ਵਾਅਦੇ ਮੁਤਾਬਕ ਤਬਦੀਲੀਆਂ ਕੀਤੇ ਜਾਣ ਲਈ ਕਦਮ ਚੁੱਕੇ ਜਾ ਰਹੇ ਹਨ। ਮਹਾਂਮਾਰੀ ਦੌਰਾਨ ਨਸ਼ਿਆਂ ਕਾਰਨ ਹੋਣ
Canada International News North America

TDSB ਵਲੋਂ ਕਲਾਸਾਂ ਦੇ ਛੋਟੇ ਆਕਾਰ ਲਈ 38.7 ਮਿਲੀਅਨ ਡਾਲਰ ਦੀ ਮਦਦ ਕਰਨ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ

Rajneet Kaur
ਨਵੇਂ ਸਕੂਲ ਵਰ੍ਹੇ ਦੇ ਸ਼ੁਰੂ ਹੋਣ ਤੋਂ ਢਾਈ ਹਫਤੇ ਪਹਲਿਾਂ ਟੋਰਾਂਟੋ ਸਕੂਲ ਡਸਿਟ੍ਰਕਿਟ ਬੋਰਡ ਵਲੋਂ ਕਲਾਸਾਂ ਦੇ ਛੋਟੇ ਆਕਾਰ ਲਈ 38.7 ਮਿਲੀਅਨ ਡਾਲਰ ਦੀ ਮਦਦ