channel punjabi
International News USA

JOE BIDEN ਦਾ ਵੱਡਾ ਬਿਆਨ,ਕੌਮੀ ਸੁਰੱਖਿਆ ਬਾਰੇ ਜਾਣਕਾਰੀ ਨਹੀਂ ਦੇਣੀ ਚਾਹੁੰਦਾ ਟਰੰਪ ਪ੍ਰਸ਼ਾਸਨ

ਵਿਲਮਿੰਗਟਨ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ Joe Biden ਨੇ ਦੋਸ਼ ਲਾਇਆ ਹੈ ਕਿ ਦੇਸ਼ ਦੇ ਅਹੁਦਾ ਛੱਡ ਰਹੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲਾ ਪ੍ਰਸ਼ਾਸਨ ਕੌਮੀ ਸੁਰੱਖਿਆ ਨਾਲ ਜੁੜੇ ਅਹਿਮ ਖੇਤਰਾਂ ਬਾਰੇ ਜਾਣਕਾਰੀ ਉਨ੍ਹਾਂ ਨੂੰ ਮੁਹੱਈਆ ਨਹੀਂ ਕਰਵਾਉਣੀ ਚਾਹੁੰਦਾ। ਇਹ ਇਕ ਗੈਰ ਜ਼ਿੰਮੇਵਾਰਾਨਾਿ ਰਵੱਈਆ ਹੈ। ਨਾਲ ਹੀ ਕੌਮੀ ਸੁਰੱਖਿਆ ਲਈ ਖਤਰਾ ਵੀ ਹੈ।

ਡੇਲਾਵੇਅਰ ਦੇ ਵਿਲਮਿੰਗਟਨ ਵਿਖੇ Biden ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਟੀਮ ਨੂੰ ਸੱਤਾ ਦੀ ਤਬਦੀਲੀ ਲਈ ਲੋੜੀਂਦੀ ਜਾਣਕਾਰੀ ਹਾਸਲ ਕਰਨ ਵਿਚ ਰੱਖਿਆ ਮੰਤਰਾਲਾ ਅਤੇ ਹੋਰਨਾਂ ਮੰਤਰਾਲਿਆਂ ਵਲੋਂ ਪੈਦਾ ਕੀਤੀਆਂ ਗਈਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਨੂੰ ਅਹੁਦਾ ਛੱਡ ਰਹੀ ਟਰੰਪ ਸਰਕਾਰ ਕੋਲੋਂ ਅਹਿਮ ਸੁਰੱਖਿਆ ਖੇਤਰਾਂ ਨਾਲ ਜੁੜੀਆਂ ਜਾਣਕਾਰੀਆਂ ਨਹੀਂ ਮਿਲ ਰਹੀਆਂ। ਉਨ੍ਹਾਂ ਚੌਕਸ ਕੀਤਾ ਕਿ ਸਾਨੂੰ ਰੱਖਿਆ ਵਿਭਾਗ ਦੇ ਬਜਟ ਦੀ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਚਾਹੀਦੀ ਹੈ।

Related News

ਅਮਰੀਕਾ ਦੇ ਸੂਬੇ ਇਲੀਨੋਇਸ ‘ਚ ਇਕ ਭਾਰਤੀ ਮੂਲ ਦੇ 44 ਸਾਲਾ ਟਰੱਕ ਡਰਾਈਵਰ ਕੁਲਵਿੰਦਰ ਸਿੰਘ ਦੀ ਇੱਕ ਟਰੱਕ ਸਟਾਪ ‘ਤੇ ਮੌਤ

Rajneet Kaur

ਵੈਨਕੁਵਰ ‘ਚ ਪ੍ਰਦਰਸ਼ਨਕਾਰੀਆਂ ਨੇ ਸੜਕ ‘ਤੇ ਟੈਂਂਟ ਲਗਾ ਕੇ ਰਸਤਾ ਕੀਤਾ ਜਾਮ

Rajneet Kaur

ਓਂਟਾਰੀਓ ਦੀ ਸਰਕਾਰ ਨੇ ਵਿਵਾਦਾਂ ‘ਚ ਘਿਰੀ WE ਚੈਰੀਟੀ ਨਾਲ ਤੋੜੇ ਸਬੰਧ

Rajneet Kaur

Leave a Comment