International News North Americaਪੂਰੀ ਤਰ੍ਹਾਂ ਟੀਕੇ ਲਗਵਾਏ ਲੋਕ ਬਿਨਾ ਮਾਸਕ ਦੇ ਬਾਹਰ ਜਾ ਸਕਦੇ ਹਨ:USRajneet KaurApril 28, 2021April 28, 2021 by Rajneet KaurApril 28, 2021April 28, 20210 ਸਿਹਤ ਅਧਿਕਾਰੀਆਂ ਅਤੇ ਅਮਰੀਕੀ ਰਾਸ਼ਟਰਪਤੀ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਸੰਯੁਕਤ ਰਾਜ ਵਿੱਚ ਪੂਰੀ ਤਰ੍ਹਾਂ ਟੀਕੇ ਲਗਵਾਏ ਲੋਕ ਬਿਨ੍ਹਾਂ ਮਾਸਕ ਪਹਿਨੇ ਜਨਤਕ ਤੌਰ ਤੇ
Canada International News North Americaਕੈਨੇਡਾ ਨੂੰ ਕੋਵਿਡ-19 ਦੀਆਂ 1•9 ਮਿਲੀਅਨ ਡੋਜ਼ਾਂ ਹਾਸਲ ਹੋਣ ਦੀ ਉਮੀਦRajneet KaurApril 28, 2021April 28, 2021 by Rajneet KaurApril 28, 2021April 28, 20210 ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਇਸ ਹਫਤੇ ਕੈਨੇਡਾ ਨੂੰ ਕੋਵਿਡ-19 ਦੀਆਂ 1•9 ਮਿਲੀਅਨ ਡੋਜ਼ਾਂ ਹਾਸਲ ਹੋਣ ਦੀ ਉਮੀਦ ਹੈ। ਇਸ ਦੌਰਾਨ ਕੈਨੇਡਾ ਨੂੰ ਜੌਹਨਸਨ
International News North Americaਭਾਰਤ ’ਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ’ਚ ਤੇਜ਼ੀ ਨਾਲ ਵਧਦੇ ਸੰਕ੍ਰਮਣ ’ਤੇ ਦੋ ਮਹਾਨ ਅਮਰੀਕੀ ਮਲਟੀਨੈਸ਼ਨਲ ਕੰਪਨੀਆਂ ਦੇ ਸੀਈਓ ਨੇ ਜ਼ਾਹਿਰ ਕੀਤੀ ਚਿੰਤਾ,135 ਕਰੋੜ ਰਾਹਤ ਫੰਡ ਦਾ ਕੀਤਾ ਐਲਾਨRajneet KaurApril 26, 2021April 26, 2021 by Rajneet KaurApril 26, 2021April 26, 20210 ਭਾਰਤ ’ਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ’ਚ ਤੇਜ਼ੀ ਨਾਲ ਵਧਦੇ ਸੰਕ੍ਰਮਣ ’ਤੇ ਦੋ ਮਹਾਨ ਅਮਰੀਕੀ ਮਲਟੀਨੈਸ਼ਨਲ ਕੰਪਨੀਆਂ ਦੇ ਭਾਰਤੀ ਮੂਲ ਦੇ ਸੀਈਓ ਨੇ ਚਿੰਤਾ
Canada International News North AmericaNACI ਨੇ ਕੋਵਿਡ-19 ਵੈਕਸੀਨੇਸ਼ਨ ਲਈ ਉਮਰ ਘਟਾ ਕੇ 30 ਸਾਲ ਤੇ ਇਸ ਤੋਂ ਵੱਧ ਕਰਨ ਦੀ ਕੀਤੀ ਸਿਫਾਰਿਸ਼Rajneet KaurApril 24, 2021April 24, 2021 by Rajneet KaurApril 24, 2021April 24, 20210 ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ (ਐਨ ਏ ਸੀ ਆਈ) ਵੱਲੋਂ ਕੋਵਿਡ-19 ਵੈਕਸੀਨੇਸ਼ਨ ਲਈ ਉਮਰ ਘਟਾ ਕੇ 30 ਸਾਲ ਤੇ ਇਸ ਤੋਂ ਵੱਧ ਕਰਨ ਦੀ ਸਿਫਾਰਿਸ਼
Canada International News North Americaਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਆਪਣੀਆਂ ਪਹਿਲੀਆਂ ਡੋਜ਼ਾਂ ਲਈ ਆਪਣਾ ਨਾਂ ਕਰਵਾ ਰਹੇ ਹਨ ਰਜਿਸਟਰRajneet KaurApril 22, 2021April 22, 2021 by Rajneet KaurApril 22, 2021April 22, 20210 ਓਨਟਾਰੀਓ ਵਿੱਚ ਹੁਣ ਐਸਟ੍ਰਾਜ਼ੈਨੇਕਾ ਕੋਵਿਡ-19 ਵੈਕਸੀਨੇਸ਼ਨ ਲਈ ਉਮਰ ਘਟਾ ਕੇ 40 ਸਾਲ ਤੇ ਇਸ ਤੋਂ ਵੱਧ ਕਰ ਦਿੱਤੀ ਗਈ ਹੈ ਤਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ
Canada International Newsਫਾਰਮੇਸੀਜ਼ ਤੇ ਪ੍ਰਾਇਮਰੀ ਕੇਅਰ ਸੈਟਿੰਗਜ਼ ਵਿੱਚ 40 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਆਕਸਫੋਰਡ ਦੀ ਐਸਟ੍ਰਾਜ਼ੈਨੇਕਾ ਵੈਕਸੀਨ ਲਗਾਈ ਜਾਵੇਗੀRajneet KaurApril 20, 2021April 20, 2021 by Rajneet KaurApril 20, 2021April 20, 20210 ਓਨਟਾਰੀਓ ਦਾ ਕਹਿਣਾ ਹੈ ਕਿ ਤੋਂ ਫਾਰਮੇਸੀਜ਼ ਤੇ ਪ੍ਰਾਇਮਰੀ ਕੇਅਰ ਸੈਟਿੰਗਜ਼ ਵਿੱਚ 40 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਆਕਸਫੋਰਡ ਦੀ ਐਸਟ੍ਰਾਜ਼ੈਨੇਕਾ
Canada International News North Americaਫੈੱਡਰਲ ਸਰਕਾਰ ਵੱਲੋਂ ਕੋਵਿਡ-19 ਟੀਕਾਕਰਨ ਤਹਿਤ ਹੁਣ ਤੱਕ 8.1 ਮਿਲੀਅਨ ਤੋਂ ਵੱਧ ਖੁਰਾਕਾਂ ਕੈਨੇਡੀਅਨਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ:ਸੋਨੀਆ ਸਿੱਧੂRajneet KaurApril 16, 2021April 16, 2021 by Rajneet KaurApril 16, 2021April 16, 20210 ਫੈੱਡਰਲ ਸਰਕਾਰ ਵੱਲੋਂ ਕੋਵਿਡ-19 ਟੀਕਾਕਰਨ ਤਹਿਤ ਹੁਣ ਤੱਕ 8.1 ਮਿਲੀਅਨ ਤੋਂ ਵੱਧ ਖੁਰਾਕਾਂ ਕੈਨੇਡੀਅਨਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ ਅਤੇ ਵੱਖੋ-ਵੱਖ ਸੂਬਿਆਂ ਅਤੇ ਪ੍ਰਦੇਸ਼ਾਂ ਨੂੰ
Canada International News North Americaਕੈਨੇਡਾ ਜਾ ਕੇ ਪੜ੍ਹਨ ਦੇ ਇੰਤਜ਼ਾਰ ਵਿੱਚ ਬੈਠੇ ਵਿਦਿਆਰਥੀਆਂ ਵੱਲੋਂ ਕੈਨੇਡੀਅਨ ਅੰਬੈਸੀ ਸਾਹਮਣੇ ਕੀਤੇ ਜਾ ਰਹੇ ਹਨ ਰੋਸ ਪ੍ਰਦਰਸ਼ਨRajneet KaurApril 15, 2021April 15, 2021 by Rajneet KaurApril 15, 2021April 15, 20210 ਕੋਵਿਡ ਮਹਾਂਮਾਰੀ ਦੌਰਾਨ ਸਰਕਾਰ ਵੱਲੋਂ ਫ਼ੈਸਲਾ ਕੀਤਾ ਗਿਆ ਸੀ ਕਿ ਸਟੂਡੈਂਟ ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਆਪਣੇ ਮੁਲਕ ਤੋਂ ਪੜ੍ਹਾਈ ਕਰਨ ਅਤੇ ਬਾਅਦ ਵਿੱਚ ਉਹ
International News North AmericaWHO ਦੇ ਡਾਇਰੈਕਟਰ ਜਨਰਲ ਟੈਡਰੋਸ ਐਡਨੌਮ ਗੈਬਰੀਸਸ ਨੇ ਦੁਨੀਆਂ ਨੂੰ ਕੋਰੋਨਾ ਵਾਇਰਸ ਤੋਂ ਸੁਚੇਤ ਰਹਿਣ ਦੀ ਦਿੱਤੀ ਚਿਤਾਵਨੀRajneet KaurApril 13, 2021April 13, 2021 by Rajneet KaurApril 13, 2021April 13, 20210 ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ ਟੈਡਰੋਸ ਐਡਨੌਮ ਗੈਬਰੀਸਸ ਨੇ ਦੁਨੀਆਂ ਨੂੰ ਕੋਰੋਨਾ ਵਾਇਰਸ ਤੋਂ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੁਨੀਆ
Canada International News North Americaਕੋਵਿਡ-19 ਵੈਕਸੀਨ ਨੈੱਟਵਰਕ ਨੂੰ ਹੋਰ ਵਧਾਉਣ ਲਈ ਫੋਰਡ ਸਰਕਾਰ ਵੱਲੋਂ 700 ਹੋਰ ਫਾਰਮੇਸੀਜ਼ ਨੂੰ ਪ੍ਰੋਵਿੰਸ ਭਰ ਵਿੱਚ ਜੋੜਿਆ ਜਾਵੇਗਾRajneet KaurApril 13, 2021April 13, 2021 by Rajneet KaurApril 13, 2021April 13, 20210 ਕੋਵਿਡ-19 ਵੈਕਸੀਨ ਨੈੱਟਵਰਕ ਨੂੰ ਹੋਰ ਵਧਾਉਣ ਲਈ ਫੋਰਡ ਸਰਕਾਰ ਵੱਲੋਂ 700 ਹੋਰ ਫਾਰਮੇਸੀਜ਼ ਨੂੰ ਪ੍ਰੋਵਿੰਸ ਭਰ ਵਿੱਚ ਜੋੜਿਆ ਜਾ ਰਿਹਾ ਹੈ। ਸਰਕਾਰ ਦਾ ਕਹਿਣਾ ਹੈ