KISAN ANDOLAN: ਚੰਡੀਗਡ਼੍ਹ ਵਿੱਚ ਹੋਈ ਕਿਸਾਨਾਂ ਦੀ ਮਹਾਂਪੰਚਾਇਤ, ਕਿਸਾਨ ਆਗੂਆਂ ਨੇ ਮੋਦੀ ਸਰਕਾਰ ਨੂੰ ਵੰਗਾਰਿਆ, ਦਿੱਲੀ ਪੁਲਿਸ ਤਸਵੀਰਾਂ ਜਾਰੀ ਕਰਕੇ ਡਰਾਉਣ ਦੀ ਕੋਸ਼ਿਸ਼ ਨਾ ਕਰੇ : ਕਿਸਾਨ ਆਗੂ
ਚੰਡੀਗਡ਼੍ਹ : ਸੈਕਟਰ 25 ਵਿੱਚ ਸ਼ਨੀਵਾਰ ਨੂੰ ਚੰਡੀਗੜ੍ਹ ਨਾਲ ਸਬੰਧਤ ਨੌਜਵਾਨਾਂ ਤੇ ਗੁਰਦੁਆਰਿਆਂ ਨਾਲ ਸਬੰਧਤ ਵੱਖ ਵੱਖ ਜਥੇਬੰਦੀਆਂ ਵੱਲੋਂ ਕਿਸਾਨ ਮਹਾਂਪੰਚਾਇਤ ਕੀਤੀ ਗਈ। ਇਸ ਮਹਾਂ