channel punjabi

Tag : DIEGO MARADONA DIES

International News

ਅਲਵਿਦਾ ਮੈਰਾਡੋਨਾ ! ਸਦੀ ਦੇ ਸਟਾਰ ਫੁੱਟਬਾਲਰ ਡਿਏਗੋ ਮੈਰਾਡੋਨਾ ਦਾ ਦੇਹਾਂਤ, ਹਾਰਟ ਅਟੈਕ ਨੇ ਲਈ ਜਾਨ

Vivek Sharma
ਬਿਊਨਰਸ ਆਇਰਸ : ਹੁਣ ਤੱਕ ਦੇ ਮਹਾਨ ਫੁੱਟਬਾਲ ਖਿਡਾਰੀਆਂ ਵਿਚੋਂ ਇੱਕ ਮਹਾਰਥੀ ਡਿਏਗੋ ਮੈਰਾਡੋਨਾ ਦਾ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।