ਸਾਬਕਾ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਜੋਨਾਥਨ ਵੈਨਸ ਖਿਲਾਫ ਲੱਗੇ ਦੋਸ਼ਾਂ ਦਾ ਮਾਮਲਾ : ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਕਿਹਾ ਉਹ ਵੈਨਸ ਦੇ ਲੱਗੇ ਦੋਸ਼ਾਂ ਤੋਂ ਹਨ ‘ਹੈਰਾਨ’
ਓਟਾਵਾ : ਕੈਨੇਡਾ ਦੇ ਸਿਆਸੀ ਹਲਕਿਆਂ ਵਿੱਚ ਇਹਨੀਂ ਦਿਨੀਂ ਸਾਬਕਾ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਜੋਨਾਥਨ ਵੈਨਸ ’ਤੇ ਲੱਗੇ ਦੋਸ਼ਾਂ ਦਾ ਮਾਮਲਾ ਸੁਰਖੀਆਂ ‘ਚ ਬਣਿਆ