BIG NEWS : ਹੁਣ ਕੈਨੇਡਾ ਦੀ ਉਪ-ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੂੰ ਕੋਰੋਨਾ ਹੋਣ ਦੀ ਸੰਭਾਵਨਾ ! ਫ੍ਰੀਲੈਂਡ ਨੇ ਖ਼ੁਦ ਨੂੰ ਕੀਤਾ ਕੁਆਰੰਟੀਨ
ਓਟਾਵਾ : ਕੈਨੇਡਾ ਦੀ ਉਪ-ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਖੁਦ ਨੂੰ ਅਲੱਗ-ਥਲੱਗ (ਕੁਆਰੰਟੀਨ) ਕਰ ਲਿਆ ਹੈ । ਉਹਨਾਂ ਆਪਣੇ ਸਾਰੇ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ