ਅਮਰੀਕਾ ਦੀ ਨਵੀਂ ਸਰਕਾਰ ਦੇ ਕੈਨੇਡਾ ਨਾਲ ਬਹਿਤਰ ਸਬੰਧਾਂ ਦੀ ਆਸ,ਕੀਸਟੋਨ ਪ੍ਰੋਜੈਕਟ ਮੁੱਦਾ ਸੁਲਝਾਉਣਾ ਰਹੇਗਾ ਸਭ ਤੋਂ ਅਹਿਮ:ਰਾਜਦੂਤ ਕਰਸਟਨ ਹਿੱਲਮੈਨ
ਓਟਾਵਾ : ਅਮਰੀਕਾ ਵਿੱਚ ਹੋਣ ਜਾ ਰਹੀ ਸੱਤਾ ਤਬਦੀਲੀ ‘ਤੇ ਕੁੱਲ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ । ਅਮਰੀਕਾ ਦਾ ਗੁਆਂਢੀ ਮੁਲਕ ਕੈਨੇਡਾ ਵੀ ਅਮਰੀਕਾ