ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਾਲੀ ਝੰਡੀਆਂ ਦਿਖਾਉਣ ਵਾਲੇ ਅਕਾਲੀ ਵਿਧਾਇਕਾਂ ਖ਼ਿਲਾਫ਼ ਮਾਮਲਾ ਹੋਵੇਗਾ ਦਰਜ, ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਪੜਤਾਲ ਦੇ ਹੁਕਮ ਜਾਰੀ
ਚੰਡੀਗੜ੍ਹ : ਪੰਜਾਬ ਦੇ ਬਜਟ ਇਜਲਾਸ ਦੇ ਅਖੀਰਲੇ ਦਿਨ 10 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ