ਖੇਤੀਬਾੜੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਬਣਾਈ 3 ਮੈਂਬਰੀ ਕਮੇਟੀ ਨੇ ਚੁੱਪ-ਚਪੀਤੇ ਸੌਂਪੀ ਆਪਣੀ ਰਿਪੋਰਟ, ਕਮੇਟੀ ਜਲਦ ਸੱਦ ਸਕਦੀ ਹੈ ਪ੍ਰੈੱਸ ਕਾਨਫਰੰਸ !
ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਪਿਛਲੇ 4 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ ਇਸ ਵਿਚਾਲੇ ਵੱਡੀ ਖ਼ਬਰ ਇਹ ਹੈ ਕਿ ਖੇਤੀਬਾੜੀ ਕਾਨੂੰਨਾਂ