Canada International News North Americaਨਿਊਟਨ ਖੇਤਰ ਵਿੱਚ ਹੋਏ ਇੱਕ ਕਤਲ ਤੋਂ ਬਾਅਦ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਕੀਤਾ ਗ੍ਰਿਫਤਾਰRajneet KaurOctober 22, 2020October 22, 2020 by Rajneet KaurOctober 22, 2020October 22, 20200 ਸਰੀ RCMP ਦਾ ਕਹਿਣਾ ਹੈ ਕਿ ਮੰਗਲਵਾਰ ਰਾਤ ਨੂੰ ਨਿਊਟਨ ਖੇਤਰ ਵਿੱਚ ਹੋਏ ਇੱਕ ਕਤਲ ਤੋਂ ਬਾਅਦ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।