channel punjabi

Tag : ONTARIO WILL NOW GET VACCINE OF PFIZER

Canada News North America

ਓਂਟਾਰੀਓ ਵਿੱਚ ਜਲਦੀ ਹੀ ਉਪਲਬਧ ਹੋਵੇਗੀ ਫਾਈਜ਼ਰ ਕੰਪਨੀ ਦੀ ਵੈਕਸੀਨ

Vivek Sharma
ਟੋਰਾਂਟੋ : ਓਂਟਾਰੀਓ ਸੂਬੇ ਦੀਆਂ ਕੁੱਝ ਚੋਣਵੀਆਂ ਫਾਰਮੇਸੀਜ਼ ਵਿੱਚ ਕੋਵਿਡ-19 ਵੈਕਸੀਨ ਦੇ ਦੂਸਰੇ ਬਦਲ ਦੇ ਰੂਪ ਵਿੱਚ ਜਲਦ ਹੀ ਫਾਈਜ਼ਰ ਕੰਪਨੀ ਦੀ ਵੈਕਸੀਨ ਉਪਲੱਬਧ ਹੋਵੇਗੀ।