International Newsਭਾਰਤ ਦੇ ਸਖਤ ਵਿਰੋਧ ਦੇ ਬਾਵਜੂਦ ਵਿਦੇਸ਼ਾਂ ਵਿੱਚੋਂ ਕਿਸਾਨ ਅੰਦੋਲਨ ਨੂੰ ਮਿਲ ਰਹੀ ਹਮਾਇਤVivek SharmaDecember 15, 2020December 15, 2020 by Vivek SharmaDecember 15, 2020December 15, 20200 ਲੰਡਨ: ਬ੍ਰਿਟੇਨ ਦੀ ਉੱਘੀ ਆਕਸਫੋਰਡ ਯੂਨੀਵਰਸਿਟੀ ਦੇ ਵਿਦਿਆਰਥੀਆਂ, ਫੈਕਲਟੀ, ਬਾਕੀ ਸਟਾਫ਼ ਮੈਂਬਰਾਂ ਤੇ ਪੁਰਾਣੇ ਵਿਦਿਆਰਥੀਆਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ।