‘The Sikh 100’ : ਸਭ ਤੋਂ ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਪਹਿਲੇ ਨੰਬਰ ‘ਤੇ, ਮੁੱਖ ਮੰਤਰੀ ਕੈ.ਅਮਰਿੰਦਰ ਸਿੰਘ ਸਿਆਸਤਦਾਨਾਂ ‘ਚ ਮੋਹਰੀ
ਯੂ.ਕੇ. ਦੀ ਸਭ ਤੋਂ ਵੱਡੀ ਸਿੱਖ ਸੰਸਥਾ ‘ਦਿ ਸਿੱਖ ਗਰੁੱਪ’ ਵੱਲੋਂ 100 ਸਭ ਤੋਂ ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ ਕੀਤੀ ਗਈ ਹੈ । ਪ੍ਰਭਾਵਸ਼ਾਲੀ ਸਿੱਖਾਂ