channel punjabi

Tag : two-vehicles

Canada International News North America

ਬਰੈਂਪਟਨ ‘ਚ  ਦੋ ਗੱਡੀਆਂ ‘ਚ ਜਾ ਰਹੇ ਵਿਅਕਤੀਆਂ ਨੇ ਇਕ-ਦੂਜੇ ‘ਤੇ ਕੀਤੀ ਗੋਲੀਬਾਰੀ , 1 ਵਿਅਕਤੀ ਜ਼ਖਮੀ

Rajneet Kaur
ਬਰੈਂਪਟਨ: ਬਰੈਂਪਟਨ ਵਿਚ  ਦੋ ਗੱਡੀਆਂ ‘ਚ ਜਾ ਰਹੇ ਵਿਅਕਤੀਆਂ ਨੇ ਇਕ-ਦੂਜੇ ‘ਤੇ ਗੋਲੀਬਾਰੀ ਕੀਤੀ ।ਗੋਲੀਬਾਰੀ ਹੋਣ ਤੋਂ ਬਾਅਦ ਇਕ ਵਿਅਕਤੀ ਜ਼ਖਮੀ ਹੋਗਿਆ ।ਜਿਸਨੂੰ ਹਸਪਤਾਲ ਪਹੁੰਚਾਇਆ